ਮਸ਼ਹੂਰ ਗਾਇਕ ਮਾਸਟਰ ਸਲੀਮ ਨੂੰ ਵੱਡਾ ਝਟਕਾ ਲੱਗਿਆ ਹੈ ਜਲੰਧਰ ਵਿੱਚ ਇੱਕ ਹਾਦਸੇ ਦੇ ਦੌਰਾਨ ਉਨ੍ਹਾਂ ਦੀ ਭਾਬੀ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਨਾਰੀ ਨਿਕੇਤਨ ਦੇ ਕੋਲ ਇੱਕ ਟਿੱਪਰ ਦੇ ਨਾਲ ਉਨ੍ਹਾਂ ਦੀ ਉਦੋਂ ਦੁਰਘਟਨਾ ਹੋ ਗਏ ਜਦੋਂ ਉਹ ਆਪਣੇ ਪਿਤਾ ਦੇ ਨਾਲ ਕਿਤੇ ਜਾ ਰਹੇ ਸਨ ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ...