• Latest
  • Trending
ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਬਲਬੀਰ ਸਿੱਧੂ

ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਬਲਬੀਰ ਸਿੱਧੂ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਬਲਬੀਰ ਸਿੱਧੂ

July 1, 2018
in ਪੰਜਾਬ
ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਬਲਬੀਰ ਸਿੱਧੂ

– 2 ਪ੍ਰਤੀਸ਼ਤ ਨਸਲਕੁਸ਼ੀ ਗਾਵਾਂ ਅਤੇ ਮੱਝਾਂ ਨਾਲ 11811 ਹਜਾਰ ਟਨ ਦੁੱਧ ਦਾ ਉਤਪਾਦਨ, ਦੇਸ਼ ਦੇ ਕੁੱਲ ਦੁੱਧ ਉਤਪਾਦਨ ਦਾ 7.2 ਫੀਸਦੀ
– ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਦੀ ਉਪਲਬੱਧਤਾ ਦੇਸ਼ ਨਾਲੋਂ 3 ਗੁਣਾਂ ਜਿਆਦਾ

ਚੰਡੀਗੜ, 1 ਜੁਲਾਈ (ਵਿਸ਼ਵ ਵਾਰਤਾ) : ਪਸ਼ੂ ਪਾਲਣ ਅਤੇ ਡੇਅਰੀ ਦੇ ਸਹਾਇਕ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ ਸਰਕਾਰ ਨੇ ਨਾਭਾ ਤੇ ਰੋਪੜ ਵਿਖੇ ਚੱਲ ਰਹੇ ਦੋ ਬੁੱਲ ਸਟੇਸ਼ਨ ਕਮ ਫਰੋਜ਼ਿਨ ਸੀਮਨ ਬੈਂਕ ਦਾ ਵਿਆਪਕ ਪੱਧਰ ‘ਤੇ ਆਧੁਨਿਕਰਣ ਕੀਤਾ ਹੈ, ਜਿਥੇ ਉਚ ਕੋਟੀ ਦੇ ਸਾਨ੍ਹਾਂ ਅਤੇ ਝੋਟਿਆਂ ਦਾ ਵੀਰਜ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਪੈਦਾ ਕੀਤਾ ਜਾ ਰਿਹਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਤਰੀ ਭਾਰਤ ਵਿਚ ਪਹਿਲੀ ਵਾਰ ਕੌਮਾਂਤਰੀ ਪੱਧਰ ਦੀ ਅਤੀ ਆਧੁਨਿਕ ‘ਹਾਈ ਬਾਇਓਸਕਿਓਰ ਸੀਮਨ ਉਤਪਾਦਨ ਲੈਬ’ ਦੁਆਰਾ ਕਲੀਨ ਰੂਮ ਸੀਮਨ ਪ੍ਰਸੈਸਿੰਗ ਨਾਲ ਸੀਮਨ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦੀ ਜਾਂਚ ਜਰਮਨੀ ਸਿਸਟਮ ਰਾਹੀ ਕੀਤੀ ਜਾ ਰਹੀ ਹੈ।ਪੰਜਾਬ ਸਰਕਾਰ ਨੇ ਪਸ਼ੂ ਪਾਲਕਾਂ ਲਈ ਐਚ.ਐਫ. ਤੇ ਜਰਸੀ ਨਸਲਾਂ ਦੇ ਅਮਰੀਕਾ ( ਭਰੂਣ ਤਬਾਦਲ ਤਕਨੀਕ ਰਾਹੀ), ਜਰਮਨੀ ਤੇ ਡੈਨਮਾਰਕ ਤੋਂ ਸਾਨ੍ਹ ਮੰਗਵਾਏ ਹਨ ਜਿਸ ਨਾਲ ਕਿਸਾਨਾਂ ਨੂੰ ਸੂਬੇ ਤੋਂ ਹੀ ਵਧੀਆ ਤੇ ਪ੍ਰਮਾਣਿਤ ਸੀਮਨ ਮੁਹੱਈਆ ਕਰਵਾਇਆ ਜÂ ਰਿਹਾ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਪਸ਼ੂ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਤੇ ਬੰਦ ਪਈਆਂ ਡਿਸਪੈਂਸਰੀਆਂ ਨੂੰ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਜਲਦ ਵੱਡੇ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਪਿੰਡਾਂ ਤੇ ਦੂਰ ਦਰਾਡੇ ਇਲਾਕਿਆਂ ਵਿਚ ਜੀਵਨ ਬਸਰ ਕਰ ਰਹੇ ਪਸ਼ੂ ਪਾਲਕਾਂ ਨੂੰ ਵਿਭਾਗੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੱਝਾਂ ਪਾਲਣ ਦੇ ਰੁਝਾਨ ਨੂੰ ਦੇਖਦੇ ਹੋਏ ਛੇਤੀ ਹੀ ਤਰਨਤਾਰਨ ਜਿਲੇ ਦੇ ਬੂਹ ਪਿੰਡ ਵਿਖੇ ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਲਈ ਪਹਿਲੇ ਬਜਟ ਵਿਚ ਪੱਟੀ ਵਿਖੇ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕਰਨ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ।

ਪਸ਼ੂ ਪਾਲਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਿਰਫ 2 ਪ੍ਰਤੀਸ਼ਤ ਨਸਲਕੁਸ਼ੀ ਗਾਵਾਂ ਅਤੇ ਮੱਝਾਂ ਨਾਲ ਹੀ ਲਗਭਗ 11811 ਹਜਾਰ ਟਨ ਦੁੱਧ ਦੀ ਸਲਾਨਾ ਪੈਦਾਵਾਰ ਕਰ ਰਿਹਾ ਹੈ ਜੋ ਦੇਸ਼ ਦੇ ਕੁੱਲ ਦੁੱਧ ਉਤਪਾਦਨ ਦਾ 7.2 ਫੀਸਦੀ ਹੈ ਤੇ ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਦੀ ਉਪਬੱਧਤਾ ਦੇਸ਼ ਨਾਲੋਂ 3 ਗੁਣਾਂ ਜਿਆਦਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿਕਾਸ ਲਈ ਖੇਤੀਬਾੜੀ ਖੇਤਰ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਵੀ ਮਹਤੱਵਪੂਰਣ ਯੋਗਦਾਨ ਦੇ ਰਿਹਾ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਵਿੱਚ ਮੋਜੂਸਮੇ— ਖੜੋਤ ਹੋਣ ਕਰਕੇ ਪਸ਼ੂ ਪਾਲਣ ਦੇ ਨਾਲ ਸਬੰਧਤ ਕਿਤਿਆਂ (ਡੇਅਰੀ, ਪੋਲਟਰੀ, ਪਿਗਰੀ, ਬਕਰੀ ਪਾਲਣ/ਭੇਡ ਪਾਲਣ ਆਦਿ) ਨੂੰ ਉਤਸਾਹਿਤ ਕਰਨ ਦੀ ਜ਼ਰੂਰਤ ਹੈ। ਇਸ ਮੰਤਵ ਲਈ ਪਲਾਨਿੰਗ ਕਮਿਸ਼ਨ, ਭਾਰਤ ਸਰਕਾਰ ਵੱਲੋ— ਵੀ ਇੱਕ ਵਖਰੀ ਐਡਵਾਈਜ਼ਰੀ ਕਮੇਟੀ ਗਠਿਤ ਕੀਤੀ ਹੋਈ ਹੈ ਜਿਸ ਕਮੇਟੀ ਨੇ ਵੱਖ-ਵੱਖ ਰਾਜਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਅਤੇ ਉਹਨਾਂ ਨੇ ਵੀ ਇਹ ਗੱਲ ਸੁਝਾਈ ਹੈ ਕਿ ਪਸ਼ੂ ਪਾਲਣ ਨਾਲ ਸਬੰਧਤ ਕਿਤਿਆਂ ਵਿੱਚ ਹੋਰ ਵੀ ਤਰੱਕੀ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਜਾਵੇ ਅਤੇ ਲੋੜੀ—ਦੀ ਮਾਲੀ ਮੱਦਦ ਮੁਹੱਈਆ ਕਰਵਾਈ ਜਾਵੇ ਤਾਂ ਜੋ ਖੇਤੀਬਾੜੀ ਸੈਕਟਰ ਦੀ ਮਿੱਥੀ ਹੋਈ 4 ਪ੍ਰਤੀਸ਼ਤ ਤਰੱਕੀ ਦੇ ਵਾਧੇ ਦੀ ਪ੍ਰਾਪਤੀ ਹੋ ਸਕੇ ਅਤੇ ਪੇਡੂ ਲੋਕਾਂ ਦੀ ਆਰਥਿਕਤਾ ਵਿੱਚ ਵਾਧਾ ਹੋ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
1 month ago
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 