
ਮੁੰਬਈ, 31 ਜਨਵਰੀ : ਸੈਂਸੈਕਸ ਵਿਚ ਗਿਰਾਵਟ ਦਾ ਦੌਰ ਜਾਰੀ ਹੈ| ਅੱਜ 68.71 ਅੰਕਾਂ ਦੀ ਗਿਰਾਵਟ ਨਾਲ ਸੈਂਸੈਕਸ 35,965.02 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
ਇਸ ਤੋਂ ਇਲਾਵਾ ਨਿਫਟੀ 21.95 ਅੰਕਾਂ ਦੀ ਗਿਰਾਵਟ ਨਾਲ 11,027.70 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) 24 ਜੂਨ ਨੂੰ ਸੋਨੇ...






















