• Latest
  • Trending
ਗਿੱਲ ਕਮਿਸ਼ਨ ਨੇ ਝੂਠੇ ਮਾਮਲਿਆਂ ਬਾਰੇ 7ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਗਿੱਲ ਕਮਿਸ਼ਨ ਨੇ ਝੂਠੇ ਮਾਮਲਿਆਂ ਬਾਰੇ 7ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

8 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

43 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

44 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਿੱਲ ਕਮਿਸ਼ਨ ਨੇ ਝੂਠੇ ਮਾਮਲਿਆਂ ਬਾਰੇ 7ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

May 16, 2018
in ਪੰਜਾਬ
ਗਿੱਲ ਕਮਿਸ਼ਨ ਨੇ ਝੂਠੇ ਮਾਮਲਿਆਂ ਬਾਰੇ 7ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

• 21 ਐਫ.ਆਈ.ਆਰਜ਼ ਰੱਦ ਕਰਨ ਦੀ ਸਿਫਾਰਸ਼
ਚੰਡੀਗੜ, 16 ਮਈ (ਵਿਸ਼ਵ ਵਾਰਤਾ)- ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਿਆਸੀ ਤੌਰ ‘ਤੇ ਪ੍ਰੇਰਿਤ ਅਤੇ ਝੂਠੇ ਕੇਸਾਂ ਬਾਰੇ ਆਪਣੀ ਸੱਤਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ।
ਕਮਿਸ਼ਨ ਨੇ ਮੰਦਭਾਵਨਾ ਨਾਲ ਦਰਜ ਕੀਤੀਆਂ 21 ਐਫ.ਆਰ.ਆਈਜ਼ ਰੱਦ ਕਰਨ ਦੀ ਸਿਫਾਰਸ਼ ਕੀਤੀ ਜਦਕਿ ਇਸ ਦੌਰ ਵਿੱਚ 179 ਕੇਸਾਂ ਦੀ ਪੜਤਾਲ ਕਰਨ ਪਿੱਛੋਂ ਇਨਾਂ ਵਿੱਚੋਂ 158 ਝੂਠੇ ਮਾਮਲੇ ਖਾਰਜ ਕਰ ਦਿੱਤੇ ਹਨ। ਕਮਿਸ਼ਨ ਨੂੰ ਕੁੱਲ 4213 ਸ਼ਿਕਾਇਤਾਂ ਹਾਸਲ ਹੋਈਆਂ ਹਨ ਜਿਨਾਂ ਵਿੱਚੋਂ ਹੁਣ 1074 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਿਨਾਂ ਵਿੱਚੋਂ 746 ਨੂੰ ਖਾਰਜ ਕਰ ਦਿੱਤਾ ਜਦਕਿ 328 ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਕਮਿਸ਼ਨ ਨੇ ਆਪਣੀ ਸੱਤਵੀਂ ਰਿਪੋਰਟ ਵਿੱਚ 21 ਕੇਸਾਂ ‘ਚ ਐਫ.ਆਰ.ਆਈਜ਼ ਰੱਦ ਕਰਨ ਤੋਂ ਇਲਾਵਾ ਕਸੂਰਵਾਰ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ਼ ਅਨੁਸ਼ਾਸਕੀ ਕਾਰਵਾਈ ਕਰਨ ਦੀ ਵੀ ਸਿਫਾਰਸ਼ ਕੀਤੀ ਹੈ ਜਿਨਾਂ ਵਿੱਚ ਕੁਝ ਪੁਲੀਸ ਵਾਲਿਆਂ ਖਿਲਾਫ਼ ਐਨ.ਡੀ. ਪੀ.ਐਸ. ਐਕਟ ਦੀ ਧਾਰਾ 58 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 193 ਅਤੇ 195 ਤਹਿਤ ਐਫ.ਆਰ.ਆਈਜ਼. ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਗਈ ਹੈ। ਕਮਿਸ਼ਨ ਨੇ ਸ਼ਿਕਾਇਤਕਰਤਾਵਾਂ ਨੂੰ ਢੁਕਵਾਂ ਵਿੱਤੀ ਮੁਆਵਜ਼ਾ ਦੇਣ ਲਈ ਇਸ ਦੀ ਵਸੂਲੀ ਵੀ ਸਬੰਧਤ ਪੁਲੀਸ ਵਾਲਿਆਂ ਤੋਂ ਕਰਨ ਅਤੇ ਐਫ.ਆਰ.ਆਈ. ਦਰਜ ਕਰਨ ਅਤੇ ਪੈਰਵੀ ਕਰਨ ਵਾਲੇ ਗਵਾਹਾਂ ‘ਤੇ ਆਈ.ਪੀ.ਸੀ. ਦੀ ਧਾਰਾ 182 ਤਹਿਤ ਕਾਰਵਾਈ ਆਰੰਭਣ ਦੀ ਸਿਫਾਰਸ਼ ਕੀਤੀ ਹੈ।
ਕਮਿਸ਼ਨ ਦੀਆਂ ਹੁਣ ਤੱਕ ਸਿਫਾਰਸ਼ਾਂ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਵੱਲੋਂ ਜ਼ਿਲ•ਾ ਮੈਜਿਸਟ੍ਰੇਟਾਂ ਅਤੇ ਜ਼ਿਲਾਂ ਅਟਾਰਨੀਆਂ ਨੂੰ ਪਹਿਲਾਂ ਹੀ ਨੋਡਲ ਅਫਸਰ ਨਿਯੁਕਤ ਕੀਤਾ ਹੋਇਆ ਹੈ। ਸੂਬੇ ਦਾ ਗ੍ਰਹਿ ਵਿਭਾਗ ਇਸ ਸਬੰਧ ਵਿੱਚ ਡਾਇਰੈਕਟਰ ਪ੍ਰੋਸੀਕਿਊਸ਼ਨ ਤੇ ਲਿਟੀਗੇਸ਼ਨ ਦੇ ਨਾਲ-ਨਾਲ ਜ਼ਿਲਾ ਮੈਜਿਸਟ੍ਰੇਟਾਂ, ਜ਼ਿਲਾ ਪੁਲੀਸ ਮੁਖੀ ਅਤੇ ਜ਼ਿਲ•ਾ ਅਟਾਰਨੀਆਂ ਨੂੰ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰ ਚੁੱਕਾ ਹੈ।
ਨੋਡਲ ਅਫਸਰਾਂ ਨੂੰ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਤਿੰਨ ਹਫਤਿਆਂ ਵਿੱਚ ਪਾਲਣ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ ਅਤੇ ਗ੍ਰਹਿ ਵਿਭਾਗ ਦੀ ਇਤਲਾਹ ਨਾਲ ਕਮਿਸ਼ਨ ਨੂੰ ਸਿੱਧੇ ਤੌਰ ‘ਤੇ ਰਿਪੋਰਟ ਸੌਂਪਣ ਲਈ ਵੀ ਆਖਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 15 ਨੋਡਲ ਅਫਸਰਾਂ ਤੋਂ ਜ਼ਿਲਾ ਪੱਧਰੀ ਪ੍ਰਗਤੀ ਰਿਪੋਰਟਾਂ ਹਾਸਲ ਹੋਈਆਂ ਹਨ। ਇਨਾਂ ਰਿਪੋਰਟਾਂ ਮੁਤਾਬਕ 69 ਮਾਮਲਿਆਂ ਵਿੱਚ ਆਈ.ਪੀ.ਸੀ. ਦੀ ਧਾਰਾ 182 ਤਹਿਤ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਜੋ ਅਦਾਲਤ ਵਿੱਚ ਲੰਬਿਤ ਹੈ ਜਦਕਿ 24 ਮਾਮਲਿਆਂ ਵਿੱਚ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।
ਜ਼ਿਲਾ ਪੱਧਰੀ ਕੇਸਾਂ ਵਿੱਚ 13 ਕੇਸ ਲੁਧਿਆਣਾ ਤੋਂ ਹਨ ਜਦਕਿ ਤਰਨ ਤਾਰਨ ਤੋਂ 12, ਫਿਰੋਜ਼ਪੁਰ ਤੋਂ 11, ਪਟਿਆਲਾ ਤੋਂ 7, ਗੁਰਦਾਸਪੁਰ ਤੋਂ 6, ਫਰੀਦਕੋਟ ਤੋਂ 5, ਸ੍ਰੀ ਮੁਕਤਸਰ ਸਾਹਿਬ ਤੋਂ 5, ਅੰਮ੍ਰਿਤਸਰ ਤੋਂ 4, ਕਪੂਰਥਲਾ ਤੋਂ 3, ਸ਼ਹੀਦ ਭਗਤ ਸਿੰਘ ਨਗਰ ਤੋਂ 2 ਅਤੇ ਫਤਹਿਗੜ• ਸਾਹਿਬ ਤੋਂ ਇਕ ਕੇਸ ਸ਼ਾਮਲ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 