
ਗਾਂਧੀਨਗਰ, ਦਸੰਬਰ : ਗੁਜਰਾਤ ਵਿਧਾਨ ਸਭਾ ਦੇ ਪਹਿਲੇ ਗੇਡ਼ ਦੀਆਂ ਚੋਣਾਂ ਨੂੰ ਲੈ ਕੇ ਭਲਕੇ 9 ਦਸੰਬਰ ਨੂੰ ਮਤਦਾਨ ਹੋਵੇਗਾ| ਪਹਿਲੇ ਗੇਡ਼ ਲਈ 89 ਵਿਧਾਨ ਸਭਾ ਸੀਟਾਂ ਉਤੇ ਮਤਦਾਨ ਹੋਵੇਗਾ| ਜਦੋਂ ਕਿ ਦੂਸਰੇ ਗੇਡ਼ ਤਹਿਤ 14 ਦਸੰਬਰ ਨੂੰ 93 ਵਿਧਾਨ ਸਭਾ ਹਲਕਿਆਂ ਉਤੇ ਮਤਦਾਨ ਹੋਵੇਗਾ| ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਵੇਗੀ|
ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਤੇ ਹੋਰਨਾਂ ਸੀਨੀਅਰ ਆਗੂਆਂ ਨੇ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ, ਉਥੇ ਕਾਂਗਰਸ ਵੱਲੋਂ ਰਾਹੁਲ ਗਾਂਧੀ ਤੋਂ ਇਲਾਵਾ ਹੋਰਨਾਂ ਸੀਨੀਅਰ ਆਗੂਆਂ ਨੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਖੂਬ ਪ੍ਰਚਾਰ ਕੀਤਾ|
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...























