• Latest
  • Trending
ਗੁਜਰਾਤ ਦੇ ਸਾਬਕਾ ਸੀਐਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ

ਗੁਜਰਾਤ ਦੇ ਸਾਬਕਾ ਸੀਐਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ

2 years ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

5 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

30 minutes ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

39 minutes ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

3 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

3 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

3 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

5 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

6 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਜਰਾਤ ਦੇ ਸਾਬਕਾ ਸੀਐਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ

ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਨੇ ਭਾਜਪਾ ਆਗੂਆਂ ਤੋਂ ਜਾਣੀਆਂ ਲੋਕ ਸਭਾ ਸਰਗਰਮੀਆਂ

May 1, 2024
in ਸਿਆਸੀ, ਖਬਰਾਂ, ਪੰਜਾਬ
ਗੁਜਰਾਤ ਦੇ ਸਾਬਕਾ ਸੀਐਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ

ਚੰਡੀਗੜ / ਬਠਿੰਡਾ 1 ਮਈ (ਵਿਸ਼ਵ ਵਾਰਤਾ)-: ‘ਪੰਜਾਬ ਚ ਭਾਜਪਾ ਵੱਡੀ ਪੱਧਰ ਉੱਤੇ ਜਿੱਤ ਦਰਜ ਕਰਨ ਜਾ ਰਹੀ ਹੈ, ਕਿਉਂਕਿ ਸੂਬੇ ਦੇ ਲੋਕ ਜਿੱਥੇ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ, ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮੁਖੀ ਏਜੰਡੇ ਨੂੰ ਸੂਬੇ ਚ ਜਲਦ ਤੋਂ ਜਲਦ ‌ਲਾਗੂ ਹੋਇਆ ਵੇਖਣਾ ਚਾਹੁੰਦੇ ਹਨ।’

ਇਹ ਪ੍ਰਗਟਾਵਾ ਬਠਿੰਡਾ ਚ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਗੱਲਬਾਤ ਦੌਰਾਨ ਕੀਤਾ।

ਵਿਜੇ ਰੂਪਾਨੀ ਭਾਜਪਾ ਦੀ ਜਿੱਤ ਨੂੰ ਨਿਸ਼ਚਿਤ ਕਰਨ ਲਈ ਬੁੱਧਵਾਰ ਨੂੰ ਬਠਿੰਡਾ ਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ।

ਇਸ ਮੌਕੇ ਵਿਜੇ ਰੂਪਾਨੀ ਨੇ ਲੋਕ ਸਭਾ ਹਲਕਾ ਬਠਿੰਡਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਦੇ ਹੌਸਲੇ ਨੂੰ ਵੇਖਦੇ ਹੋਏ ਕਿਹਾ ਕਿ ਹੁਣ ਇਸ ਹਲਕੇ ਚ ਕੋਈ ਵੀ ਤਾਕਤ ਬੀਬੀ ਪਰਮਜੀਤ ਕੌਰ ਸਿੱਧੂ ਮਲੂਕਾ ਦੀ ਜਿੱਤ ਨੂੰ ਨਹੀਂ ਰੋਕ ਸਕਦੀ ਤੇ ਪੰਜਾਬ ਦੀ ਸਿਆਸੀ ਰਾਜਧਾਨੀ ਚ ਭਾਜਪਾ ਦਾ ਝੰਡਾ ਜ਼ਰੂਰ ਲਹਿਰਾਏਗਾ।

ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਨੈਸ਼ਨਲ ਸੈਕਟਰੀ ਭਾਜਪਾ ਡਾ.  ਨਰਿੰਦਰ ਰੈਣਾ, ਸਟੇਟ ਜਨਰਲ ਸੈਕਟਰੀ ਆਰਗੇਨਾਈਜ਼ੇਸ਼ਨ ਮੰਤਰੀ ਸ੍ਰੀਨਿਵਾਸਲੂ, ਸਟੇਟ ਜਨਰਲ ਸੈਕਟਰੀ ਦਿਆਲ ਸੋਢੀ, ਵਾਈਸ ਪ੍ਰੈਜ਼ੀਡੈਂਟ ਸੁਰਜੀਤ ਜਿਆਣੀ, ਜਗਦੀਪ ਸਿੰਘ ਨਕਈ, ਮੋਨਾ ਜੈਸਵਾਲ ਤੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਪਰਮਜੀਤ ਕੌਰ ਸਿੱਧੂ ਮਲੂਕਾ ਵੀ ਮੌਜੂਦ ਸਨ।

ਇਸ ਮੌਕੇ ਵੱਖ-ਵੱਖ ਭਾਜਪਾ ਆਗੂਆਂ ਨੇ ਇੰਚਾਰਜ ਵਿਜੇ ਰੁਪਾਨੀ ਨੂੰ ਲੋਕ ਸਭਾ ਚੋਣਾਂ ਚ ਭਾਜਪਾ ਦੀਆਂ ਸਰਗਰਮੀਆਂ ਦੀ ਜਾਣਕਾਰੀ ਦਿੱਤੀ ਤੇ ਆਪਣੇ ਤਜਰਬੇ ਸਾਂਝੇ ਕੀਤੇ।

ਇਸੇ ਤਰ੍ਹਾਂ ਬਠਿੰਡਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਬਠਿੰਡਾ ਦਿਹਾਤੀ ਤੋਂ ਰਵੀ ਪ੍ਰੀਤ ਸਿੱਧੂ, ਮਾਨਸਾ ਤੋ ਰਕੇਸ਼ ਜੈਨ ਤੇ ਮੁਕਤਸਰ ਤੋਂ ਸਤੀਸ਼ ਅਸੀਜਾ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪਰਮਜੀਤ ਕੌਰ ਸਿੱਧੂ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਐਮਐਲਏ ਮੰਗਤ ਰਾਏ ਬਾਂਸਲ ਨੇ ਭਰਵੀਂ ਵਿਚਾਰ ਚਰਚਾ ਚ ਹਿੱਸਾ ਲਿਆ।

ਇਸ ਮੌਕੇ ‌ਸਟੇਟ ਕੋ-ਕਨਵੀਨਰ ਮੀਡੀਆ ਮੈਨੇਜਮੈਂਟ ਸੈੱਲ ਸੁਨੀਲ ਸਿੰਗਲਾ ਸਮੇਤ 42 ਮੰਡਲ ਪ੍ਰਧਾਨ, ਜਨਰਲ ਸੈਕਟਰੀ ਤੇ ਇਲਾਕੇ ਦੇ ਭਾਜਪਾ ਵਰਕਰ ਮੌਜੂਦ ਸਨ।

Tags: BjpChandigarhPUNJABWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਬੱਚਿਆਂ ਅਤੇ ਕਰਮਚਾਰੀਆਂ ਲਈ ਅਹਿਮ...

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
August 30, 2026
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 