ਗੁਰਦਾਸਪੁਰ, 29 ਅਪ੍ਰੈਲ – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸ਼੍ਰੀ ਸ਼ਵੇਤ ਮਲਿਕ ਦੀ ਹਾਜ਼ਰੀ ਵਿਚ ਆਪਣੇ ਕਾਗਜ ਦਾਖਲ ਕੀਤੇ। ਸੰਨੀ ਦਿਓਲ ਦੇ ਨਾਲ ਉਹਨਾਂ ਦੇ ਭਰਾ ਬੌਬੀ ਦਿਓਲ ਵੀ ਇਸ ਮੌਕੇ ਮੌਜੂਦ ਸਨ। ਸੰਨੀ ਦਿਓਲ ਵੱਲੋਂ ਗੁਰਦਾਸਪੁਰ ਵਿਚ ਇੱਕ ਰੈਲੀ ਵੀ ਕੀਤੀ ਗਈ।
ਲੋਕ ਸਭਾ ਚੋਣਾਂ 2024 -ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
ਲੋਕ ਸਭਾ ਚੋਣਾਂ 2024 -ਪੰਜਾਬ 'ਚ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਚੰਡੀਗੜ੍ਹ, 14 ਮਈ( ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ...