
ਚੰਡੀਗੜ੍ਹ/ਨਵੀਂ ਦਿੱਲੀ, 21 ਸਤੰਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਸਵਰਨ ਸਿੰਘ ਸਲਾਰੀਆ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਗੁਰਦਾਸਪੁਰ ਜ਼ਿਮਨੀ ਚੋਣ 11 ਅਕਤੂਬਰ ਨੂੰ ਹੋਣ ਜਾ ਰਹੀ ਹੈ ਅਤੇ ਕੱਲ੍ਹ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















