ਸੋਲਨ 3 ਅਪ੍ਰੈਲ (ਵਿਸ਼ਵ ਵਾਰਤਾ / ਰਮਨਦੀਪ ਬਹਿਲ ਬਲਾਚੌਰ) ਕੋਰੋਨਾ ਵਾਇਰਸ ਮਹਾਮਾਰੀ ਕੋਵਿਡ- 19 , ਦੇ ਮੱਦੇਨਜ਼ਰ ਤਾਲਾ ਬੰਦੀ ਕਰਫਿਊ ਦੋਰਾਨ ਲੋਕਾਂ ਖਾਸ ਕਰਕੇ ਪਰਵਾਸੀ ਕਾਮਿਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸਭਾ ਸਪਰੂਨ ਦੀ ਪ੍ਰਬੰਧਕ ਕਮੇਟੀ ਵਲੋਂ ਰੋਜ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ। ਸਮਾਜਿਕ ਦੂਰੀ ਬਣਾ ਕੇ ਰੱਖਦਿਆਂ ਪੁਲਸ ਦੀ ਨਿਗਰਾਨੀ ਹੇਠ ਪੰਜ ਸੌ ਜਰੂਰਤਮੰਦ ਲੋਕਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਲੰਗਰ ਛਕਾਇਆ ਜਾ ਰਿਹਾ ਹੈ ਅਤੇ 150 ਦੇ ਕਰੀਬ ਕਿਰਤੀ ਲੋਕਾਂ ਦੇ ਘਰ ਲੰਗਰ ਪਹੁੰਚਾਇਆ ਜਾ ਰਿਹਾ ਹੈ।
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ 'ਆਪ' ਵਿੱਚ ਹੋਇਆ...