• Latest
  • Trending
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

30 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

56 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

1 hour ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

2 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

January 4, 2021
in ਖਬਰਾਂ, ਪੰਜਾਬ
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰਅੰਮ੍ਰਿਤਸਰ, 4 ਜਨਵਰੀ( ਵਿਸ਼ਵ ਵਾਰਤਾ )- ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਵਾਸਤੇ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਸਿੱਖ ਕੌਮ ਲਈ ਵੱਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਹੁਦੇਦਾਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ ਹੋਈਆਂ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਦੋਹਾਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਦੋ ਦਿਨਾਂ ਸਮਾਗਮਾਂ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਲਾਕੇ ਭਰ ਵਿਚ ਸਮਾਗਮਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ, ਢਾਡੀ, ਕਵੀਸ਼ਰ ਜਥੇ ਕਾਰਜਸ਼ੀਲ ਹਨ। ਇਕੱਤਰਤਾ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੀਤ ਸਕੱਤਰ ਸ. ਸਿਮਰਨਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਸ. ਕੁਲਦੀਪ ਸਿੰਘ, ਪ੍ਰਚਾਰਕ ਭਾਈ ਲਖਮੀਰ ਸਿੰਘ ਕੱਕਾਕੰਡਿਆਲਾ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਤੇਜਪਾਲ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਮੱਸਾ ਸਿੰਘ ਸਭਰਾ, ਸ. ਧਰਵਿੰਦਰ ਸਿੰਘ ਮਾਨੋਚਾਹਲ, ਮੀਤ ਮੈਨੇਜਰ ਸ. ਸ਼ਮਸ਼ੇਰ ਸਿੰਘ, ਸ. ਨਿਰਮਲ ਸਿੰਘ ਕਾਹਲਵਾਂ, ਸ. ਰਸਾਲ ਸਿੰਘ ਸੂਰਵਿੰਡ, ਸ. ਦਿਲਬਾਗ ਸਿੰਘ, ਸ. ਲਵਪ੍ਰੀਤ ਸਿੰਘ ਮੁਰਾਦਪੁਰ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

by Navjot
2 weeks ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) ਸਥਾਨਕ ਮੀਡੀਆ ਦੀ ਬੁੱਧਵਾਰ ਦੀ ਰਿਪੋਰਟ ਅਨੁਸਾਰ, ਬੰਗਲਾਦੇਸ਼ ਵਿੱਚ ਬੁੱਧਵਾਰ ਸਵੇਰੇ 8 ਵਜੇ (ਸਥਾਨਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 