• Latest
  • Trending
‘ਗੁਰਪਤਵੰਤ ਸਿੰਘ ਪੰਨੂੰ’ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ

5 years ago
ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

32 seconds ago
ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

1 hour ago
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Hindi News
English News
Thursday, October 29, 2026
No Result
View All Result
20 °c
Chandigarh
19 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੁਰਪਤਵੰਤ ਸਿੰਘ ਪੰਨੂੰ’ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ

August 6, 2021
in CRIME, ਸਿਆਸੀ, ਹਰਿਆਣਾ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
‘ਗੁਰਪਤਵੰਤ ਸਿੰਘ ਪੰਨੂੰ’ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ

‘ਗੁਰਪਤਵੰਤ ਸਿੰਘ ਪੰਨੂੰ’ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ

15 ਅਗਸਤ ਨੂੰ ਝੰਡਾ ਨਾ ਲਹਿਰਾਉਣ ਦੇਣ  ਦੀ ਦਿੱਤੀ ਸੀ ਧਮਕੀ

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)  ਹਰਿਆਣਾ ਦੇ ਗੁਰੂਗ੍ਰਾਮ ਜਿਲ੍ਹੇ ਦੇ ਸਾਈਬਰ ਕ੍ਰਾਇਮ ਪੁਲਿਸ ਥਾਣੇ ਵਿੱਚ ਪਾਬੰਦੀਸ਼ੁਦਾ ਖ਼ਾਲਿਸਤਾਨ ਪੱਖੀ ਜੱਥੇਬੰਦੀ ‘ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਉਸਦੇ ਸਾਥੀਆਂ ਖਿਲਾਫ ਦੇਸ਼ਧ੍ਰੋਹ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਇਹ ਕੇਸ ਪਿਛਲੇ ਦਿਨੀਂ ਵਾਇਰਲ ਹੋਏ ਆਡੀਓ-ਵੀਡੀਓ ਮੈਸੇਜ਼ ਦੇ ਆਧਾਰ ਤੇ ਕੀਤਾ ਗਿਆ ਹੈ,ਜਿਸ ਵਿੱਚ  ਪੰਨੂੰ ਨੇ ਹਰਿਆਣਾ ਸਰਕਾਰ ’ਤੇ ਪੰਜਾਬੀਆਂ ਅਤੇ ਸਿੱਖਾਂ ਦੇ ਵਿਰੋਧੀ ਹੋਣ ਦੇ ਇਲਜ਼ਾਮ ਲਗਾਉਂਦਿਆਂ 15 ਅਗਸਤ ਨੂੰ ਭਾਰਤੀ ਤਿਰੰਗਾ ਝੰਡਾ ਨਾ ਲਹਿਰਾਉਣ ਦੇਣ ਦੀ ਧਮਕੀ ਦਿੱਤੀ ਸੀ।

 ਦੱਸ ਦਈਏ ਕਿ ਸਿੱਖਸ ਫਾਰ ਜਸਟਿਸ ਨੂੰ ਅੱਤਵਾਦੀ ਜੱਥੇਬੰਦੀ ਐਲਾਨ ਕਰਦਿਆਂ ਸਰਕਾਰ ਨੇ ਸਾਲ 2010 ਵਿੱਚ ਹੀ ‘ਅਨਲਾਫ਼ੁਲ ਐਕਟਵੀਟੀਜ਼ ਪ੍ਰੀਵੈਨਸ਼ਨ ਐਕਟ’ ਤਹਿਤ ਉਸ ਉੱਤੇ ਪਾਬੰਦੀ ਲਗਾ ਦਿੱਤੀ ਸੀ।

ਹਰਿਆਣਾ ਪੁਲਿਸ ਦੇ  ਐਸ.ਟੀ.ਐਫ. ਦੇ ਇੰਸਪੈਕਟਰ ਮਦਨ ਲਾਲ ਦੀ ਸ਼ਿਕਾਇਤ ’ਤੇ ਪੰਨੂੰ ਅਤੇ ਉਸਦੇ ਸਾਥੀਆਂ ਖਿਲਾਫ ਧਾਰਾ 10 ਏ ਅਤੇ 13 ‘ਅਨਲਾਅਫ਼ੁਲ ਐਕਟੀਵੀਟੀਜ਼ ਪ੍ਰੀਵੈਨਸ਼ਨ ਐਕਟ’ ਅਤੇ ਆਈ.ਪੀ.ਸੀ. ਦੀ ਧਾਰਾ 124 ਏ ਅਤੇ 153 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Tags: Capt Amarinder SinghChandigarhHARYANAkisanandolanPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
October 29, 2026
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

by Ankit
October 29, 2026
0

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ...

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

by Ankit
October 29, 2026
0

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ ਚੰਡੀਗੜ੍ਹ/ਪਟਿਆਲਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

Most Popular

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

by Ranjit Singh
1 week ago
0

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 