ਚੰਡੀਗੜ, 12 ਜੁਲਾਈ – ਅਮਰੀਕਾ ਦੇ ਐਨ.ਆਰ.ਆਈ. ਗੁਰਬਚਨ ਸਿੰਘ ਗਰੇਵਾਲ ਸ਼ੁੱਕਰਵਾਰ ਨੂੰ ਚੰਡੀਗੜ ਵਿਖੇ ਮਿੰਨੀ ਸਕੱਤਰੇਤ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪਰਵਾਸੀ ਭਾਰਤੀਆਂ ਲਈ ਪੰਜਾਬ ਰਾਜ ਕਮਿਸ਼ਨ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਦੇ ਹੋਏ। ਮੁੱਖ ਮੰਤਰੀ ਨਾਲ ਐਨ.ਆਰ.ਆਈ. ਮਾਮਲਿਆਂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਮੌਜੂਦ ਸਨ। ਇਸ ਮੌਕੇ ਪਰਵਾਸੀ ਭਾਰਤੀਆਂ ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾ-ਮੁਕਤ) ਰਾਕੇਸ਼ ਕੁਮਾਰ ਗਰਗ, ਪ੍ਰਮੱਖ ਸਕੱਤਰ ਐਨ.ਆਰ.ਆਈ. ਮਾਮਲੇ ਰਾਹੁਲ ਭੰਡਾਰੀ ਤੇ ਵਿਸ਼ੇਸ਼ ਸਕੱਤਰ ਐਮ.ਪੀ.ਅਰੋੜਾ ਅਤੇ ਕਮਿਸ਼ਨ ਦੇ ਸਕੱਤਰ ਅਮਨਇੰਦਰ ਕੌਰ ਵੀ ਹਾਜ਼ਰ ਸਨ।
ਤੁਸੀ ਜਾਣਦੇ ਹੀ ਹੋ ❗ਪਾਰਟੀ ਪ੍ਰਧਾਨਾਂ ਦੀ ਇੱਜਤ ਦਾ ਸਵਾਲ ਬਣ ਗਈਆਂ ਹਨ ਪੰਜਾਬ ਲੋਕ ਸਭਾ ਚੋਣਾਂ 2024
ਚੰਡੀਗੜ 6 ਮਈ( ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਦੌਰ ਤਿਆਰ ਹੋ ਗਿਆ ਹੈ। ਆਮ ਆਦਮੀ ਪਾਰਟੀ, ਬਹੁਜਨ ਸਮਾਜ...