• Latest
  • Trending
ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਸੁਰਤਾਲ” ਬਾਰੇ ਅੰਤਰ ਰਾਸ਼ਟਰੀ ਔਨਲਾਈਨ ਵਿਚਾਰ ਗੋਸ਼ਟੀ ਦਾ ਕੀਤਾ ਗਿਆ ਆਯੋਜਨ

ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਸੁਰਤਾਲ” ਬਾਰੇ ਅੰਤਰ ਰਾਸ਼ਟਰੀ ਔਨਲਾਈਨ ਵਿਚਾਰ ਗੋਸ਼ਟੀ ਦਾ ਕੀਤਾ ਗਿਆ ਆਯੋਜਨ

5 years ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

13 minutes ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

26 minutes ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

39 minutes ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

1 hour ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

1 hour ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

1 hour ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

2 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

3 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

3 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

3 hours ago
Hindi News
English News
Monday, June 1, 2026
No Result
View All Result
30 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਸੁਰਤਾਲ” ਬਾਰੇ ਅੰਤਰ ਰਾਸ਼ਟਰੀ ਔਨਲਾਈਨ ਵਿਚਾਰ ਗੋਸ਼ਟੀ ਦਾ ਕੀਤਾ ਗਿਆ ਆਯੋਜਨ

September 8, 2021
in ਅੰਤਰਰਾਸ਼ਟਰੀ, ਸਾਹਿਤਕ, ਸਿੱਖਿਆ, ਖਬਰਾਂ, ਪੰਜਾਬ, ਲੁਧਿਆਣਾ
ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਸੁਰਤਾਲ” ਬਾਰੇ ਅੰਤਰ ਰਾਸ਼ਟਰੀ ਔਨਲਾਈਨ ਵਿਚਾਰ ਗੋਸ਼ਟੀ ਦਾ ਕੀਤਾ ਗਿਆ ਆਯੋਜਨ

ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਸੁਰਤਾਲ” ਬਾਰੇ ਅੰਤਰ ਰਾਸ਼ਟਰੀ ਔਨਲਾਈਨ ਵਿਚਾਰ ਗੋਸ਼ਟੀ ਦਾ ਕੀਤਾ ਗਿਆ ਆਯੋਜਨ

ਲੁਧਿਆਣਾ: 8ਸਤੰਬਰ(ਵਿਸ਼ਵ ਵਾਰਤਾ)- ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਔਨਲਾਈਨ ਸਾਹਿਤਕ ਵਿਚਾਰ ਗੋਸ਼ਟੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਉੱਪਰ ਵਿਚਾਰ ਚਰਚਾ ਕੀਤੀ। ਸਮਾਗਮ ਦੀ ਪ੍ਰਧਾਨਗੀ ਉੱਘੇ ਵਿਦਵਾਨ ਡਾ ਸ ਪ ਸਿੰਘ ਜੀ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿੰਤਸਰ ਨੇ ਕੀਤੀ।
ਮੁੱਖ ਬੁਲਾਰੇ ਦੇ ਤੌਰ ਤੇ ਡਾ: ਗੁਰਇਕਬਾਲ ਸਿੰਘ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਕੈਨੇਡਾ ਵੱਸਦੇ ਉੱਘੇ ਲੇਖਕ ਮੋਹਨ ਗਿੱਲ ਅਤੇ ਪੰਚਨਦ ਜਰਮਨੀ ਦੇ ਪ੍ਰਧਾਨ ਅਮਜ਼ਦ ਆਰਫੀ ਨੇ ਸ਼ਿਰਕਤ ਕੀਤੀ।
ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਸਵਾਗਤੀ ਭਾਸ਼ਨ ਵਿੱਚ ਸਭ ਨੂੰ ਜੀ ਆਇਆਂ ਆਖਿਆ। ਡਾ ਸ ਪ ਸਿੰਘ ਨੇ ਕਿਹਾ ਕਿ ਅਧਿਆਪਕ ਦਿਵਸ ਤੇ ਬਾਬਾ ਨਜਮੀ ਜਨਮ ਦਿਨ ਨੂੰ ਸਮਰਪਿਤ ਤੇ ਇਸ ਸਮਾਗਮ ਦਾ ਰਚਾਇਆ ਜਾਣਾ ਸ਼ੁਭ ਸ਼ਗਨ ਹੈ। ਡਾ: ਗੁਰਇਕਬਾਲ ਸਿੰਘ ਨੇ ਬਹੁਤ ਵਿਸਥਾਰ ਨਾਲ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਤੇ ਵਿਚਾਰ ਚਰਚਾ ਦੇ ਨਾਲ ਨਾਲ ਉਹਨਾਂ ਦੀ ਸਖਸ਼ੀਅਤ ਬਾਰੇ ਵੀ ਬੜੀ ਸ਼ਿੱਦਤ ਨਾਲ ਚਾਨਣਾ ਪਾਇਆ। ਡਾ: ਗੁਰਇਕਬਾਲ ਸਿੰਘ ਨੇ ਕਿਹਾ ਕਿ ਗੁਰਭਜਨ ਗਿੱਲ ਦੀ ਸ਼ਾਇਰੀ ਜਿੱਥੇ ਪਰਪੱਕ ਅਤੇ ਠੇਠ ਸ਼ਬਦ ਭੰਡਾਰ ਦਾ ਨਮੂਨਾ ਹੈ ਉੱਥੇ ਦੁਨੀਆ ਭਰ ਵਿੱਚ ਪੰਜਾਬੀ ਪਿਆਰਿਆਂ ਦਾ ਨੈੱਟਵਰਕ ਸਥਾਪਿਤ ਕਰਨ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਹੈ। ਮੋਹਨ ਗਿੱਲ ਨੇ ਆਪਣੇ ਸਹਿਪਾਠੀ ਗੁਰਭਜਨ ਗਿੱਲ ਨਾਲ ਬਿਤਾਏ ਸਮੇਂ ਦੀਆਂ ਯਾਦਾਂ ਅਤੇ ਉਨਾਂ ਦੀ ਉੱਚੀ ਸੁੱਚੀ ਸ਼ਖਸੀਅਤ ਨੂੰ ਕਾਵਿ ਸ਼ੈਲੀ ਦੁਆਰਾ ਪੇਸ਼ ਕਰਕੇ ਸਭ ਦੀ ਵਾਹ ਵਾਹ ਖੱਟੀ।
ਅਮਜਦ ਅਲੀ ਆਰਫੀ ਜਰਮਨ ਨੇ ਠੇਠਤਾ ਭਰੇ ਸ਼ਬਦਾਂ ਅਤੇ ਕਾਵਿਕ ਅੰਦਾਜ਼ ਵਿੱਚ ਗਿੱਲ ਦੀ ਸਖਸ਼ੀਅਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਸਭਾ ਦੇ ਮੀਤ ਪ੍ਰਧਾਨ ਰਾਣਾ ਅਠੌਲਾ ਨੇ ਵੀ ਗਿੱਲ ਸਾਹਿਬ ਵਾਰੇ ਖੂਬਸੂਰਤ ਕਾਵਿ ਚਿਤਰਣ ਪੇਸ਼ ਕੀਤਾ।
ਡਾ ਸ ਪ ਸਿੰਘ ਜੀ ਨੇ ਪ੍ਰੋ ਗਿੱਲ ਬਾਰੇ ਬੋਲਦੇ ਕਿਹਾ ਕਿ ਇਹਨਾਂ ਨਾਲ ਮੇਰਾ ਰਿਸ਼ਤਾ ਜੀ ਜੀ ਐੱਨ ਖਾਲਸਾ ਕਾਲਜ ਲੁਧਿਆਣਾ ਵਿੱਚ ਪੜ੍ਹਨ ਸਮੇਂ ਦਾ ਹੈ ਜੋ ਅੱਜ ਵੀ ਨਿੱਘੇ ਸੰਬੰਧਾਂ ਨਾਲ ਲਬਰੇਜ਼ ਹੈ। ਉਹਨਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਗੁਰਭਜਨ ਗਿੱਲ ਮੇਰਾ ਵਿਦਿਆਰਥੀ ਹੈ।
ਬਲਵਿੰਦਰ ਸਿੰਘ ਚਾਹਲ ਨੇ ਇਸ ਸਮੇਂ ਗੁਰਭਜਨ ਗਿੱਲ ਬਾਰੇ ਬੋਲਦੇ ਹੋਏ ਕਿਹਾ ਕਿ ਇਹਨਾਂ ਦੀ ਅਗਵਾਈ ਸਦਕਾ ਵਿਸ਼ਵ ਪੱਧਰ ਦਾ ਮੰਚ ਉਸਾਰ ਸਕਣਾ ਸੰਭਵ ਹੋਇਆ ਹੈ। ਜਿਸ ਉੱਪਰ ਉਹਨਾਂ ਦੀ ਕਿਤਾਬ ਸੁਰਤਾਲ ਤੇ ਗੱਲਬਾਤ ਕਰਦਿਆਂ ਮਾਣ ਮਹਿਸੂਸ ਹੁੰਦਾ ਹੈ। ਗੁਰਭਜਨ ਗਿੱਲ ਹੁਰਾਂ ਇਸ ਵਿਚਾਰ ਚਰਚਾ ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਦਾ ਇਹ ਸਮਾਗਮ ਗੁਲਦਸਤੇ ਵਰਗਾ ਹੈ ਜਿਸ ਵਿੱਚ ਸੱਭਿਆਚਾਰਕ, ਸਾਹਿਤਕ ਤੇ ਸੰਗੀਤਕ ਰੰਗ ਹਨ। ਇਹ ਵੀ ਕਿਹਾ ਕਿ ਮੈਂਨੂੰ ਮਾਣ ਹੈ ਕੇ ਸਮੁੰਦਰੋਂ ਪਾਰ ਵਸਦਾ ਪੰਜਾਬ ਜਿੱਥੇ ਹੋਰ ਖੇਤਰਾਂ ਵਿੱਚ ਤਰੱਕੀਆਂ ਕਰ ਰਿਹਾ ਹੈ ਓਥੇ ਸਾਹਿਤ ਤੇ ਸਭਿਆਚਾਰ ਵਲੋਂ ਵੀ ਅਵੇਸਲਾ ਨਹੀਂ, ਸਾਨੂੰ ਅੱਜ ਦੇ ਇਸ ਗਲੋਬਲੀ ਸੰਸਾਰ ਵਿੱਚ ਹੋਰ ਵੀ ਯਤਨਸ਼ੀਲ ਰਹਿਣਾ ਚਾਹੀਦਾ ਹੈ। ਗੁਰਭਜਨ ਗਿੱਲ ਦੀਆਂ ਵੱਖ ਵੱਖ ਗਜ਼ਲਾਂ ਨੂੰ ਪ੍ਰਸਿੱਧ ਸ਼ਾਇਰ ਤਰੈਲੋਚਨ ਲੋਚੀ, ਜਸਵੀਰ ਸਿੰਘ ਕੂਨਰ ਡਰਬੀ ਅਤੇ ਗੁਰਸ਼ਰਨ ਸਿੰਘ ਬਰਮਿੰਗਮ ਨੇ ਤਰੁੰਨਮ ਵਿੱਚ ਗਾ ਕੇ ਇੱਕ ਨਵਾਂ ਤੇ ਸੁਰਮਈ ਰੰਗ ਭਰਨ ਵਿੱਚ ਅਹਿਮ ਭੂਮਿਕਾ ਨਿਭਾਈ। ਦਲਜਿੰਦਰ ਰਹਿਲ ਨੇ ਆਪਣੇ ਨਿਵੇਕਲੇ ਅਤੇ ਕਾਵਿਕ ਅੰਦਾਜ਼ ਵਿੱਚ ਸਮੁੱਚੇ ਸਮਾਗਮ ਦਾ ਸੰਚਾਲਨ ਕਰਦਿਆਂ ਸਭ ਦੀ ਵਾਹ ਵਾਹ ਪ੍ਰਾਪਤ ਕੀਤੀ। ਸਭਾ ਦੇ ਮੰਚ ਵੱਲੋਂ ਇਸ ਸਮੇਂ ਪੰਜਾਬੀ ਸ਼ਾਇਰੀ ਦੇ ਨਾਮਵਰ ਹਸਤਾਖਰ ਬਾਬਾ ਨਜ਼ਮੀ ਨੂੰ ੳਹਨਾਂ ਦੇ ਜਨਮ ਦਿਨ ਤੇ ਵਧਾਈ ਪੇਸ਼ ਕੀਤੀ। ਇਸ ਸਮੇਂ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਵਿੱਚ ਬਿੰਦਰ ਕੋਲੀਆਂਵਾਲ, ਮੇਜਰ ਸਿੰਘ ਖੱਖ, ਸਿੱਕੀ ਝੱਜੀ ਪਿੰਡ ਵਾਲਾ, ਸਤਵੀਰ ਸਾਂਝ, ਯਾਦਵਿੰਦਰ ਸਿੰਘ ਬਾਗੀ,ਪ੍ਰੋ ਜਸਪਾਲ ਸਿੰਘ ਡਾ: ਲਖਬੀਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਆਦਿ ਨੇ ਆਪਣੀ ਹਾਜ਼ਰੀ ਲਗਵਾਉਦਿਆਂ ਗੁਰਭਜਨ ਗਿੱਲ ਨੂੰ ਵਧਾਈ ਪੇਸ਼ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

Most Popular

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

by Navjot
4 weeks ago
0

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ ਨਵੀਂ ਦਿੱਲੀ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 