• Latest
  • Trending
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

2 years ago
ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

8 minutes ago
ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

27 minutes ago
Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

28 minutes ago
ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

29 minutes ago
Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ

Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ

31 minutes ago
ਗੁਰੂ ਪੂਰਨਿਮਾ ਤੇ ਅਯੁੱਧਿਆ ਅਤੇ ਪ੍ਰਯਾਗਰਾਜ ਵਿੱਚ ਦੇਖਣ ਨੂੰ ਮਿਲਿਆ ਭਾਰੀ ਇਕੱਠ

ਗੁਰੂ ਪੂਰਨਿਮਾ ਤੇ ਅਯੁੱਧਿਆ ਅਤੇ ਪ੍ਰਯਾਗਰਾਜ ਵਿੱਚ ਦੇਖਣ ਨੂੰ ਮਿਲਿਆ ਭਾਰੀ ਇਕੱਠ

34 minutes ago
 Breaking News : ਲੋਕ ਸਭਾ ਵਿੱਚ ਪੇਪਰ ਲੀਕ ‘ਤੇ ਸੋਧ ਬਿੱਲ ਪਾਸ

 Breaking News : ਲੋਕ ਸਭਾ ਵਿੱਚ ਪੇਪਰ ਲੀਕ ‘ਤੇ ਸੋਧ ਬਿੱਲ ਪਾਸ

36 minutes ago
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਗਵਰਨਰ ਹਾਊਸ ਘਿਰਾਓ ਦਾ ਕੀਤਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਗਵਰਨਰ ਹਾਊਸ ਘਿਰਾਓ ਦਾ ਕੀਤਾ ਐਲਾਨ

43 minutes ago
ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

50 minutes ago
ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

56 minutes ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

56 minutes ago
ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

56 minutes ago
Hindi News
English News
Wednesday, July 29, 2026
No Result
View All Result
34 °c
Chandigarh
29 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

June 27, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਲੁਧਿਆਣਾਃ 27 ਜੂਨ(ਵਿਸ਼ਵ ਵਾਰਤਾ)-  ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪਿਛਲੇ ਪੰਜਾਹ ਸਾਲ ਦੌਰਾਨ ਲਿਖੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਏਕੋਟ ਵਿਖੇ ਗੰਗਾ ਸਾਗਰ ਤੇ ਹੋਰ ਭੇਟਾਵਾਂ ਨਾਲ ਵਰੋਸਾਏ ਰਾਏ ਕੱਲ੍ਹਾ ਪਰਿਵਾਰ ਦੇ ਵਰਤਮਾਨ ਵਾਰਸ ਰਾਏ ਅਜ਼ੀਜ਼ ਉਲ੍ਹਾ ਖ਼ਾਂ ਤੇ ਸਾਥੀਆਂ ਵੱਲੋਂ ਸਰੀ( ਕੈਨੇਡਾ) ਵਿਖੇ ਲੋਕ ਅਰਪਨ ਕੀਤਾ ਗਿਆ।
ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਸ਼ਾਹੀ ਕੇਟਰਿੰਗ ਰੈਸਟਰੈਂਟ ਹਾਲ ਵਿਖੇ ਸੁਰਗਵਾਸੀ ਗੀਤਕਾਰ ਸਵ: ਗੁਰਦੇਵ ਸਿੰਘ ਮਾਨ ਦੀ ਬਰਸੀ ਮੌਕੇ ਇਸ ਕਿਤਾਬ ਨੂੰ ਪਾਠਕਾਂ ਹਵਾਲੇ ਕੀਤਾ ਗਿਆ।
ਇਸ ਮੌਕੇ “ਗੁਰਦੇਵ ਸਿੰਘ ਮਾਨ ਮੈਮੋਰੀਅਲ ” ਨਾਲ ਉੱਘੇ ਗੀਤਕਾਰ ਜਸਬੀਰ ਸਿੰਘ ਗੁਣਾਚੌਰੀਆ ਨੂੰ ਸਨਮਾਨਿਤ ਗਿਆ।
ਸਮਾਗਮ ਦੀ ਪ੍ਰਧਾਨਗੀ ਸੁਰਜੀਤ ਸਿੰਘ ਮਾਧੋਪੁਰੀ, ਪ੍ਰਿਤਪਾਲ ਸਿੰਘ ਗਿੱਲ, ਰਾਏ ਅਜ਼ੀਜ ਉਲ੍ਹਾ ਖ਼ਾਂ “ਗੰਗਾ ਸਾਗਰ ਵਾਲੇ”, ਰਾਜਵੀਰ ਸਿੰਘ ਮਾਨ ਤੇ ਗਜ਼ਲਗੋ ਕਵਿੰਦਰ ਚਾਂਦ ਨੇ ਕੀਤੀ।ਮੰਚ ਸੰਚਾਲਨ ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਚਮਕੌਰ ਸਿੰਘ ਸੇਖੋਂ ਦੀ ਟੀਮ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ। ਲੁਧਿਆਣਾ ਵੱਸਦੇ ਪ੍ਰਸਿੱਧ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ “ਅੱਖਰ-ਅੱਖਰ ” ਨੂੰ ਰਾਏ ਅਜ਼ੀਜ਼ ਉਲ੍ਹਾ ਖ਼ਾਂ, ਡਾ. ਗੁਰਦੇਵ ਸਿੰਘ ਸਿੱਧੂ(ਮੋਹਾਲੀ) ਰਾਜਦੀਪ ਸਿੰਘ ਤੂਰ, ਕਰਮਜੀਤ ਸਿੰਘ ਗਰੇਵਾਲ(ਰਾਏਕੋਟ), ਕਵਿੰਦਰ ਚਾਂਦ, ਪ੍ਰਿਤਪਾਲ ਸਿੰਘ ਗਿੱਲ ਤੇ ਸੁਰਜੀਤ ਮਾਧੋਪੁਰੀ ਨੇ ਕੀਤਾ।
ਇਸ ਵੱਡ ਆਕਾਰੀ ਪੁਸਤਕ ਬਾਰੇ ਪਰਚਾ ਸ. ਕੁਲਦੀਪ ਸਿੰਘ ਗਿੱਲ (ਮਕਸੂਦੜਾ)ਵੱਲੋਂ ਪੜ੍ਹਿਆ ਗਿਆ। ਇਸ ਮੌਕੇ ਵਿਸ਼ਵ ਪ੍ਰਸਿੱਧ ਗੀਤਕਾਰ ਗੀਤਕਾਰ ਜਸਬੀਰ ਸਿੰਘ ਗੁਣਾਚੌਰੀਆ ਨੂੰ “ਗੁਰਦੇਵ ਸਿੰਘ ਮਾਨ ਯਾਦਗਾਰੀ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।
ਸ. ਗੁਰਦੇਵ ਸਿੰਘ ਮਾਨ ਸਾਹਿਬ ਦੇ ਸਪੁੱਤਰ ਰਾਜਵੀਰ ਸਿੰਘ ਮਾਨ ਨੂੰ ਸੰਸਥਾ ਵੱਲੋ ਸਮਾਗਮ ਵਿੱਚ ਪਹੁੰਚਣ ਲਈ ਖ਼ਾਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਭਾ ਵੱਲੋਂ ਸਰਪ੍ਰਸਤੀ ਲਈ ਬਲਦੇਵ ਸਿੰਘ ਬਾਠ (ਬਸੰਤ ਮੋਟਰਜ਼)ਅਤੇ ਸ. ਗੁਰਦੇਵ ਸਿੰਘ ਮਾਨ ਸਾਹਿਬ ਦੇ ਬੇਟੇ ਰਾਜਵੀਰ ਮਾਨ ਦਾ ਧੰਨਵਾਦ ਕੀਤਾ ਗਿਆ। ਅਦਾਰਾ ਰੇਡਿਓ ਰੈੱਡ ਐੱਫ.ਐੱਮ ਤੋਂ ਜਾਣੇ ਮਾਣੇ ਪੇਸ਼ਕਾਰ ਹਰਜਿੰਦਰ ਸਿੰਘ ਥਿੰਦ ਅਤੇ ਰੇਡੀਓ ਹੋਸਟ ਦਵਿੰਦਰ ਸਿੰਘ ਬੈਨੀਪਾਲ,ਸਪਤਾਹਿਕ ਅਖ਼ਬਾਰ ‘ਦੇਸ ਪ੍ਰਦੇਸ’ ਤੋਂ ਮੁੱਖ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ,ਰੇਡੀਓ ਅਤੇ ਟੀ.ਵੀ. ਹੋਸਟ ਪਾਲ ਵੜੈਚ ਨੇ ਵੀ ਸਮਾਗਮ ਵਿੱਚ ਹਾਜ਼ਰੀ ਲਗਵਾਈ।
ਅਮਰੀਕਾ ਦੇ ਸ਼ਹਿਰ ਸਿਆਟਲ ਤੋਂ ਪਹੁੰਚੇ ਮਸ਼ਹੂਰ ਗੀਤਕਾਰ ਅਤੇ ਗਾਇਕ ਬਲਬੀਰ ਸਿੰਘ ਲਹਿਰਾ ਨੇ ਆਪਣੇ ਚੋਣਵੇਂ ਗੀਤਾਂ ਨਾਲ ਅਤੇ ਗੀਤਕਾਰ ਅਲਬੇਲ ਬਰਾੜ ਨੇ ਆਪਣੇ ਗੀਤਾਂ ਦੀਆਂ ਵੰਨਗੀਆਂ ਨਾਲ ਇਸ ਪ੍ਰੋਗਰਾਮ ਵਿਚ ਰੌਣਕ ਲਾਈ ਅਤੇ ਪ੍ਰਬੰਧਕਾਂ ਦੀ ਗੁਰਦੇਵ ਸਿੰਘ ਮਾਨ ਸਾਹਿਬ ਯਾਦਗਾਰੀ ਸਮਾਗਮ ਲਈ ਸ਼ਲਾਘਾ ਕੀਤੀ।
ਸਮਾਗਮ ਵਿੱਚ ਰਾਮਗੜੀਆ ਕਾਲਿਜ ਫਗਵਾੜਾ ਦੇ ਸਾਬਕਾ ਪ੍ਰਿੰਸੀਪਲ ਪ੍ਰੋ: ਕਸ਼ਮੀਰਾ ਸਿੰਘ ਗਿੱਲ, ਬਿੱਕਰ ਸਿੰਘ ਖੋਸਾ, ਡਾ: ਗੁਰਦੇਵ ਸਿੰਘ ਸਿੱਧੂ ਮੋਹਾਲੀ, ਬਲਦੇਵ ਸਿੰਘ ਬਾਠ, ਬਲਬੀਰ ਸਿੰਘ ਸੰਘਾ, ਦਰਸ਼ਨ ਸਿੰਘ ਸੰਘਾ, ਗੁਰਦੀਪ ਸਿੰਘ ਲਪ, ਹਰਚੰਦ ਸਿੰਘ ਗਿੱਲ, ਗੁਰਮੀਤ ਕਾਲਕਟ, ਦਵਿੰਦਰ ਕੌਰ ਜੌਹਲ,ਕਵਿੰਦਰ ਚਾਂਦ, ਇੰਦਰਜੀਤ ਸਿੰਘ ਧਾਮੀ, ਇੰਦਰਪਾਲ ਸਿੰਘ ਸੰਧੂ, ਦਵਿੰਦਰ ਕੌਰ, ਜਸਵੰਤ ਕੌਰ ਜੌਹਲ, ਬਲਿਹਾਰ ਸਿੰਘ ਲੇਲ੍ਹ (ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਪ੍ਰਧਾਨ) ਬਲਬੀਰ ਲਹਿਰਾ (ਗਾਇਕ), ਗੁਰਬਚਨ ਸਿੰਘ ਬਰਾੜ, ਅਲਬੇਲਾ ਜੀ, ਕੁਲਦੀਪ ਸਿੰਘ ਗਿੱਲ, ਹਰਜਿੰਦਰ ਸਿੰਘ ਚੀਮਾ(ਠਾਣਾ)ਹਰਪਾਲ ਸਿੰਘ ਬਰਾੜ, ਰਾਏ ਅਜ਼ੀਜ ਉੱਲਾ ਖ਼ਾਨ, ਰਾਜਦੀਪ ਸਿੰਘ ਤੂਰ, ਗੁਰਦੇਵ ਸਿੰਘ ਸਿੱਧੂ, ਕੇਸਰ ਸਿੰਘ ਕੂਨਰ, ਦੇਸ਼ ਭਗਤ ਬਾਬਾ ਦੁੱਲਾ ਸਿੰਘ ਦੇ ਵਾਰਸ ਡਾ: ਹਰਮਿੰਦਰ ਸਿੰਘ ਸਿੱਧੂ (ਜਲਾਲੀਵਾਲ), ਮਨਜੀਤ ਸਿੰਘ, ਮਲਕੀਤ ਸਿੰਘ ਸਿੱਧੂ, ਦਰਸ਼ਨ ਸਿੰਘ ਸਿੱਧੂ, ਕਿਰਨ ਕੁਮਾਰ ਵਰਮਾ, ਸੰਤੋਖ ਸਿੰਘ, ਕਮਲਜੀਤ ਸਿੰਘ ਔਜਲਾ, ਬਲਵਿੰਦਰ ਸਿੰਘ ਬਸਾਤੀ, ਕਰਮਜੀਤ ਸਿੰਘ ਗਰੇਵਾਲ(ਰਾਏਕੋਟ ਵਾਲੇ) ਮਨਪ੍ਰੀਤ ਸਿੰਘ ਧਾਲੀਵਾਲ, ਪ੍ਰੋ. ਰਣਜੀਤ ਸਿੰਘ ਪੰਨੂ, ਖ਼ੁਸ਼ਹਾਲ ਸਿੰਘ ਗਲੇਟੀ, ਬਲਬੀਰ ਸਿੰਘ ਗਰਚਾ, ਜਿਲੇ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ ਮੱਲ੍ਹਾ, ਮੈਂਡੀ ਢੇਸਾ, ਨਾਹਲ ਢੇਸਾ, ਨਿਰਮਲ ਛੀਨਾ, ਕਰਮਜੀਤ ਸਿੰਘ, ਅਜ਼ੀਜ਼ ਲੱਧਾ, ਪ੍ਰਿਥਵੀ ਸਿੰਘ, ਬਲਜੀਤ ਝੱਜ, ਸਿਮਰਨ ਕੌਰ, ਕੁਲਦੀਪ ਸਿੰਘ ਜਗਪਾਲ, ਸੁਰਿੰਦਰ ਸਿੰਘ ਬਰਾੜ, ਕਮਲਜੀਤ ਸਿੰਘ ਔਜਲਾ, ਕਮਲਜੀਤ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਧਾਲੀਵਾਲ ਅਤੇ ਸੋਹਣ ਢੇਸਾ ਸ਼ਾਮਿਲ ਸਨ। ਅੰਤ ਵਿੱਚ ਸਮਾਗਮ ਨੂੰ ਸਮੇਟਦਿਆਂ ਪ੍ਰਧਾਨ ਸੁਰਜੀਤ ਸਿੰਘ ਮਾਧਪੁਰੀ ਵੱਲੋਂ ਸੰਖੇਪ ਸ਼ਬਦਾਂ ਵਿੱਚ ਸਭ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

by Navjot
July 29, 2026
0

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ 'ਤੇ ਚੜ੍ਹੇ   ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ)  ਭੋਪਾਲ ਵਿੱਚ ਕਿਸਾਨਾਂ...

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

by Navjot
July 29, 2026
0

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਸੋਨੀ ਸੈਮੀਕੰਡਕਟਰ ਸਲਿਊਸ਼ਨਜ਼...

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

by Navjot
July 29, 2026
0

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ...

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

by Navjot
July 29, 2026
0

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਭਾਰਤ ਮੌਸਮ ਵਿਭਾਗ (ਆਈਐਮਡੀ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

by Navjot
July 29, 2026
0

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ 'ਤੇ ਚੜ੍ਹੇ   ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ)  ਭੋਪਾਲ ਵਿੱਚ ਕਿਸਾਨਾਂ...

Most Popular

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

by Ranjit Singh
2 weeks ago
0

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ - ਅਮਰੀਕਾ ਤੋਂ ਬਦਲਾ ਲੈਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 