• Latest
  • Trending
ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਰਾਵੀ ਵਿੱਚ ਵਿਰਸੇ ਤੋਂ ਵਰਤਮਾਨ ਤੀਕ ਦਾ ਦਰਦਨਾਮਾ ਹੈ : ਡਾ. ਐੱਸ ਪੀ ਸਿੰਘ

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਰਾਵੀ ਵਿੱਚ ਵਿਰਸੇ ਤੋਂ ਵਰਤਮਾਨ ਤੀਕ ਦਾ ਦਰਦਨਾਮਾ ਹੈ : ਡਾ. ਐੱਸ ਪੀ ਸਿੰਘ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

5 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

6 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

6 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

7 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

8 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

8 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

9 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

9 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

10 hours ago
Hindi News
English News
Monday, July 13, 2026
No Result
View All Result
30 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਰਾਵੀ ਵਿੱਚ ਵਿਰਸੇ ਤੋਂ ਵਰਤਮਾਨ ਤੀਕ ਦਾ ਦਰਦਨਾਮਾ ਹੈ : ਡਾ. ਐੱਸ ਪੀ ਸਿੰਘ

May 2, 2019
in ਸਾਹਿਤਕ
ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਰਾਵੀ ਵਿੱਚ ਵਿਰਸੇ ਤੋਂ ਵਰਤਮਾਨ ਤੀਕ ਦਾ ਦਰਦਨਾਮਾ ਹੈ : ਡਾ. ਐੱਸ ਪੀ ਸਿੰਘ

ਲੁਧਿਆਣਾ, 2 ਮਈ (ਵਿਸ਼ਵ ਵਾਰਾਤ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿੱਚ ਨਾਮਵਰ ਸ਼ਾਇਰ ਪ੍ਰੋ.ਗੁਰਭਜਨ ਸਿੰਘ ਗਿੱਲ ਦੇ ਗ਼ਜ਼ਲ ਸੰਗ੍ਰਹਿ “ਰਾਵੀ” ਦਾ ਦੂਜਾ ਸੰਸਕਰਨ ਲੋਕ ਅਰਪਣ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵੀ ਸੀ ਡਾ.ਸ.ਪ ਸਿੰਘ ਜੀ ਨੇ ਕੀਤੀ।
ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਇਸ ਸਮਾਗਮ ਵਿਚ ਸ਼ਾਮਿਲ ਹੋਏ।
ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਸਲ ਦੇ ਪ੍ਰਧਾਨ ਸ.ਗੁਰਸ਼ਰਨ ਸਿੰਘ ਨਰੂਲਾ ਅਤੇ ਪ੍ਕਾਲਿਜ ਦੇ ਰਿੰਸੀਪਲ ਡਾ.ਅਰਵਿੰਦਰ ਸਿੰਘ ਭੱਲਾ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ।
ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਨੇ ਇਸ ਗ਼ਜ਼ਲ ਕਿਤਾਬ ਦੀਆਂ ਰੂਪਾਕਾਰਕ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਇਸ ਗ਼ਜ਼ਲ ਸੰਗ੍ਰਹਿ ਦੇ ਸਰੋਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਡੂੰਘੀ ਤਰ੍ਹਾਂ ਜੁੜੇ ਹੋਏ ਹਨ।ਉਨ੍ਹਾਂ ਗੁਰਭਜਨ ਗਿੱਲ ਦੀ ਰਚਨਾ ਤੇ ਸ਼ਖ਼ਸੀਅਤ ਨੂੰ ਇੱਕ ਕਾਵਿ ਚਿਤਰ ਰਾਹੀਂ ਪੇਸ਼ ਕੀਤਾ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੰਪਾਦਕ ਪੰਜਾਬੀ ਤੇ ਪ੍ਰਬੁੱਧ ਵਿਦਵਾਨ ਡਾ.ਜਗਵਿੰਦਰ ਸਿੰਘ ਜੋਧਾ ਨੇ ਇਸ ਰਾਵੀ ਸੰਬੰਧੀ ਚਰਚਾ ਕਰਦਿਆਂ ਕਿਹਾ ਕਿ ਇਹ ਮਾਨਵੀ ਚੇਤਨਾ ਨੂੰ ਜਗਾਉਣ ਵਿਚ ਅਹਿਮ ਰੋਲ ਅਦਾ ਕਰਦੀ ਹੈ
ਉਨ੍ਹਾਂ ਕਿਹਾ ਕਿ ਗ਼ਜ਼ਲ, ਗੀਤ ਆਜ਼ਾਦ ਨਜ਼ਮ ਤੇ ਹੋਰ ਕਾਵਿ ਰੂਪ ਇੱਕੋ ਜੇਹੀ ਮਹਾਰਤ ਨਾਲ ਲਿਖਣ ਵਾਲੇ ਕਵੀ ਬਹੁਤ ਥੋੜੇ ਹਨ। ਗੁਰਭਜਨ ਗਿੱਲ ਨੇ ਸਭ ਕਾਵਿਰੂਪਾਂ ਨੂੰ ਆਪਣੀ ਸਮਰਥਾ ਵਿਖਾਈ ਹੈ।
ਜੀ ਜੀ ਐੱਨ ਖਾਲਸਾ ਕਾਲਿਜ ਪੋਸਟ ਗਰੈਜੂਏਟ ਵਿਭਾਗ ਦੇ ਅਧਿਆਪਕ ਡਾ.ਮੁਨੀਸ਼ ਕੁਮਾਰ ਨੇ ਕਿਹਾ ਕਿ ਇਹ ਪੁਸਤਕ ਪੰਜਾਬੀ ਭਾਈਚਾਰੇ ਦੀ ਸਾਂਝ ਦੇ ਨਾਲ-ਨਾਲ ਮੁਨੱਖ ਦੇ ਨਿੱਕੇ-ਨਿੱਕੇ ਅਹਿਸਾਸਾਂ ਨੂੰ ਬਾਖੂਬੀ ਚਿਤਰਨ ਦਾ ਆਹਰ ਕਰਦੀ ਹੈ।
ਪੁਸਤਕ ਦੇ ਲੇਖਕ .ਗੁਰਭਜਨ ਗਿੱਲ ਨੇ ਆਪਣੀ ਇਸ ਕਾਲਿਜ ਨਾਲ ਸਿਮਰਤੀਆਂ ਨੂੰ ਵਿਦਵਾਨਾਂ ਅਤੇ ਪਾਠਕਾਂ ਨਾਲ ਸਾਂਝਾ ਕਰਦਿਆ ਕਿਹਾ ਕਿ ਕਾਵਿਕਾਰੀ ਹਮੇਸ਼ਾ ਹੀ ਮੈਨੂੰ ਹੌਸਲਾ ਤੇ ਪ੍ਰੇਰਣਾ ਦੇਂਦੀ ਰਹੀ ਹੈ।
ਇਸ ਕਾਲਿਜ ਚ 1971 ਤੋਂ 1974 ਤੀਕ ਡਾ: ਐੱਸ ਪੀ ਸਿੰਘ ਤੇ ਵੱਡੇ ਵੀਰ ਪ੍ਰਿੰ: ਜਸਵੰਤ ਸਿੰਘ ਗਿੱਲ ਤੋਂ ਮਿਲੇ ਉਤਸ਼ਾਹ ਅਤੇ ਪ੍ਰਿੰ: ਸਰਦੂਲ ਸਿੰਘ ਜੀ ਦੀ ਆਸ਼ੀਰਵਾਦ ਸਦਕਾ ਹੀ ਮੈਂ ਲਗਾਤਾਰ ਲਿਖ ਸਕਿਆ ਹਾਂ।
ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ.ਸ.ਪ ਸਿੰਘ ਨੇ ਕਿਹਾ ਕਿ ਰਾਵੀ ਕਾਵਿ ਪੁਸਤਕ ਵਿਰਸੇ ਤੋਂ ਵਰਤਮਾਨ ਤੀਕ ਦਾ ਦਰਦਨਾਮਾ ਹੈ। ਉਨ੍ਹਾਂ ਕਿਹਾ ਕਿ ਕਾਵਿ ਪੁਸਤਕ ਦੂਜਾ ਸੰਸਕਰਨ ਛਪਣਾ ਆਪਣੇ ਆਪ ਵਿਚ ਇਸ ਗੱਲ ਦੀ ਗਵਾਹੀ ਹੈ ਕਿ ਪੰਜਾਬੀ ਪਾਠਕ ਪੁਸਤਕ ਸਭਿਆਚਾਰ ਨਾਲ ਨਿਰੰਤਰ ਜੁੜਿਆ ਹੋਇਆ ਹੈ।ਇਸ ਸਮਾਗਮ ਦੇ ਅੰਤ ਵਿਚ ਡਾ.ਗੁਰਪ੍ਰੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਸਮਾਗਮ ਵਿਚ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਸਲ ਦੇ ਮੈਂਬਰ ਸ.ਭਗਵੰਤ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ।
ਕਾਲਿਜ ਪ੍ਰਸ਼ਾਸਨ ਵੱਲੋਂ ਗੁਰਭਜਨ ਗਿੱਲ ਤੇ ਉਨ੍ਹਾਂ ਦੀ ਜੀਵਨ ਸਾਥਣ ਸਰਦਾਰਨੀ ਜਸਵਿੰਦਰ ਕੌਰ ਗਿੱਲ ਨੂੰ ਸਨਮਾਨ ਚਿੰਨ੍ਹ ਤੇ ਫੁਲਕਾਰੀ ਪਹਿਨਾ ਕੇ ਸਨਮਾਨਿਤ ਕੀਤਾ। ਗੁਰਭਜਨ ਗਿੱਲ ਦਾ ਅੱਜ 66ਵਾਂ ਜਨਮ ਦਿਨ ਹੋਣ ਕਾਰਨ ਕਾਲਿਜ ਵੱਲੋਂ ਕੇਕ ਵੀ ਕੱਟਿਆ ਗਿਆ। ਉਨ੍ਹਾਂ ਦੀ ਪੋਤਰੀ ਅਸੀਸ ਕੌਰ ਗਿੱਲ ਨੇ ਸਭ ਤੋਂ ਪਹਿਲਾਂ ਦਾਦਾ ਜੀ ਦਾ ਮੂੰਹ ਮਿੱਠਾ ਕਰਵਾਇਆ ।
ਇਸ ਵਿਸ਼ੇਸ਼ ਮੌਕੇ ‘ਤੇ ਪ੍ਰੋ.ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ, ਹਰਪਾਲ ਕਨੇਚਵੀ, ਸਹਿਜਪ੍ਰੀਤ ਸਿੰਘ ਮਾਂਗਟ ,ਰਵਿੰਦਰ ਦੀਵਾਨਾ, ਤ੍ਰੈਲੋਚਨ ਲੋਚੀ, ਸ.ਪੁਨੀਤਪਾਲ ਸਿੰਘ ਗਿੱਲ ਏ ਪੀ ਆਰ ਓ ਲੁਧਿਆਣਾ , ਇਸ ਪੁਸਤਕ ਦੀ ਸੰਪਾਦਕ ਪ੍ਰੋ: ਰਵਨੀਤ ਕੌਰ ਗਿੱਲ ,ਪ੍ਰੋ.ਅਨੁਰਾਗ ਸਿੰਘ, ਹਰਪ੍ਰੀਤ ਸਿੰਘ ਸੰਧੂ ਐਡਵੋਕੇਟ,ਸਤੀਸ਼ ਗੁਲਾਟੀ, ਸਵਰਨਜੀਤ ਸਵੀ, ਤੇਜ ਪ੍ਰਤਾਪ ਸਿੰਘ ਸੰਧੂ, ਕਰਨਬੀਰ ਸਿੰਘ ਸਿੱਧੂ, ਜਗਦੀਸ਼ ਸਿੰਘ ਗਰੇਵਾਲ ਸਰਪੰਚ ਪਿੰਡ ਦਾਦ, ਪ੍ਰਭਦੀਪ ਸਿੰਘ ਨੱਥੋਵਾਲ ਡੀ ਪੀ ਆਰ ਓ ਲੁਧਿਆਣਾ, ਪਰਮਜੀਤ ਸਿੰਘ ਧਾਲੀਵਾਲ ਕਾਰਜਕਾਰੀ ਚੀਫ ਇੰਜਨੀਅਰ (ਰੀਟ:) ਸੰਗੀਤਾ ਭੰਡਾਰੀ,ਜਤਿੰਦਰ ਕੌਰ ਗਿੱਲ ਸੰਧੂ , ਰਾਮ ਸਿੰਘ ਅਲਬੇਲਾ, ਅਮਰਜੀਤ ਸ਼ੇਰਪੁਰੀ,ਡਾ: ਤੇਜਿੰਦਰ ਕੌਰ, ਪ੍ਰੋ: ਸ਼ਰਨਜੀਤ ਕੌਰ ਲੋਚੀ,
ਰਾਜਦੀਪ ਤੂਰ, ਹਰਬੰਸ ਮਾਲਵਾ, ਸਰਬਜੀਤ ਸਿੰਘ ਵਿਰਦੀ, ਸੁਮਿਤ ਗੁਲਾਟੀ ਆਦਿ ਨਾਮਵਰ ਸ਼ਖ਼ਸੀਅਤਾਂ ਹਾਜ਼ਿਰ ਸਨ। ਇਸ ਮੌਕੇ ਤ੍ਰੈਲੋਚਨ ਲੋਚੀ ਤੇ ਫਤਹਿਗੜ੍ਹ ਸਾਹਿਬ ਤੋਂ ਆਏ ਕਵੀ ਤੇ ਗਾਇਕ ਰਾਮ ਸਿੰਘ ਅਲਬੇਲਾ ਨੇ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਨੂ ਗਾ ਕੇ ਸੁਣਾਇਆ।
ਸੀਨੀਅਰ ਐਡਵੋਕੇਟ ਸ: ਹਰਪ੍ਰੀਤ ਸਿਘ ਸੰਧੂ ਨੇ ਕਿਹਾ ਕਿ ਉਹ ਇਸ ਪੁਸਤਕ ਰਾਵੀ ਦੀਆਂ 100 ਕਾਪੀ ਖਰੀਦ ਕੇ ਦੇਸ਼ ਬਦੇਸ਼ ਦੇ ਪੰਜਾਬੀ ਪਿਆਰਿਆਂ ਨੂੰ ਤੇਹਫੇ ਵਜੋਂ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

by Ranjit Singh
July 9, 2026
0

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ - ਦਰਸ਼ਨ ਬੁੱਟਰ ਲੁਧਿਆਣਾ, 9 ਜੁਲਾਈ...

Punjab ਟਾਈਮਜ਼ ਸ਼ਿਕਾਗੋ (ਅਮਰੀਕਾ) ਵੱਲੋਂ ਰਚਾਏ ਸਮਾਗਮ ਵਿੱਚ “ਪੰਜਾਬੀ ਬੋਲੀ ਰਮਜ਼ਾਂ ਰੁਕਾਵਟਾਂ ਤੇ ਰਾਹ” ਕਿਤਾਬ ਲੋਕ ਅਰਪਣ

Punjab ਟਾਈਮਜ਼ ਸ਼ਿਕਾਗੋ (ਅਮਰੀਕਾ) ਵੱਲੋਂ ਰਚਾਏ ਸਮਾਗਮ ਵਿੱਚ “ਪੰਜਾਬੀ ਬੋਲੀ ਰਮਜ਼ਾਂ ਰੁਕਾਵਟਾਂ ਤੇ ਰਾਹ” ਕਿਤਾਬ ਲੋਕ ਅਰਪਣ

by Ranjit Singh
June 29, 2026
0

Punjab ਟਾਈਮਜ਼ ਸ਼ਿਕਾਗੋ (ਅਮਰੀਕਾ) ਵੱਲੋਂ ਰਚਾਏ ਸਮਾਗਮ ਵਿੱਚ “ਪੰਜਾਬੀ ਬੋਲੀ ਰਮਜ਼ਾਂ ਰੁਕਾਵਟਾਂ ਤੇ ਰਾਹ”ਕਿਤਾਬ ਲੋਕ ਅਰਪਣ - ਦੁਨੀਆਂ ਭਰ ਵਿੱਚ...

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

by Ranjit Singh
June 13, 2026
0

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ - ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ...

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

by Ranjit Singh
June 12, 2026
0

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ - ਇਸੇ ਦਿਨ ਆਰਟਿਸਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 