• Latest
  • Trending
ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

55 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼

January 21, 2023
in ਸਿਆਸੀ, ਖਬਰਾਂ, ਪੰਜਾਬ
ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 21 ਜਨਵਰੀ(ਵਿਸ਼ਵ ਵਾਰਤਾ)-ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ, ਪਰ ਦੁੱਖ ਇਸ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਘੱਟਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਨਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਨੂੰ ਹੱਕ ਹਕੂਕ ਯਕੀਨੀ ਬਣਾਉਣ। ਜੇਕਰ ਇਹੀ ਰਵੱਈਆ ਰਿਹਾ ਤਾਂ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰਾਂ ਹਮਦਰਦੀ ਭਰੀ ਨੀਤੀ ਅਪਨਾਉਣ ਅਤੇ ਜੇਲਾਂ ਅੰਦਰ ਉਨ੍ਹਾਂ ਦੇ ਕਿਰਦਾਰਾਂ ਨੂੰ ਮੁੱਖ ਰੱਖ ਕੇ ਰਿਹਾਈ ਦਾ ਫੈਸਲਾ ਲੈਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

by Navjot
2 weeks ago
0

ਅੰਮ੍ਰਿਤਸਰ , 1 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮੁਹਿੰਮ ਵਿੱਚ, ਕਾਊਂਟਰ ਇੰਟੈਲੀਜੈਂਸ ਟੀਮ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 