• Latest
  • Trending
PUNJAB NEWS: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

PUNJAB NEWS: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

2 years ago
ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

44 minutes ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

49 minutes ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

2 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

2 hours ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

2 hours ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

3 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

3 hours ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

4 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

5 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

5 hours ago
Hindi News
English News
Saturday, November 28, 2026
No Result
View All Result
22 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

July 29, 2024
in ਪੰਜਾਬ
PUNJAB NEWS: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

PUNJAB NEWS: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

• ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ
• ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਹੋਰ ਤੇਜ਼ ਕਰਨ ਦੇ ਹੁਕਮ, ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਨੇ 18 ਜੁਲਾਈ, 2024 ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚਆਰ), ਕੈਥਲ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਢੁਕਵਾਂ ਲਾਇਸੰਸ ਪ੍ਰਾਪਤ ਕੀਤੇ ਬਿਨਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਡਿਲਿਵਰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ ‘ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Tags: BREAKING NEWSPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

by Ankit
November 28, 2026
0

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ...

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

by Ankit
November 28, 2026
0

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

by Ankit
November 28, 2026
0

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 