ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)- ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ੀਰਕਪੁਰ ਵਿਖੇ ਪਟਿਆਲਾ ਰੋਡ ਤੇ ਸਥਿਤ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ ਹਨ।
CM ਸਰਦਾਰ @BhagwantMann ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਪਟਿਆਲਾ ਰੋਡ, ਜ਼ੀਰਕਪੁਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। pic.twitter.com/kP9qtsvBRc
— AAP Punjab (@AAPPunjab) April 21, 2022























