• Latest
  • Trending
ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ਵਿੱਚ ਲੱਗੇ ਕਿਤਾਬਾਂ ਦੇ ਲੰਗਰ

ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ਵਿੱਚ ਲੱਗੇ ਕਿਤਾਬਾਂ ਦੇ ਲੰਗਰ

5 years ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

15 minutes ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

43 minutes ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

1 hour ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

2 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

3 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

4 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

4 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

4 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

4 hours ago
Hindi News
English News
Saturday, August 29, 2026
No Result
View All Result
32 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ਵਿੱਚ ਲੱਗੇ ਕਿਤਾਬਾਂ ਦੇ ਲੰਗਰ

July 17, 2021
in ਖਬਰਾਂ, ਪੰਜਾਬ
ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ਵਿੱਚ ਲੱਗੇ ਕਿਤਾਬਾਂ ਦੇ ਲੰਗਰ

ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ਵਿੱਚ ਲੱਗੇ ਕਿਤਾਬਾਂ ਦੇ ਲੰਗਰ

–ਜ਼ਿਲ਼ੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਉਣ ਦੀ ਨਵੇਕਲੀ ਪਹਿਲ

–ਜ਼ਿਲ਼੍ਹੇ ਦੇ ਸਰਕਾਰੀ ਸਕੂਲਾਂ ਵਲੋਂ 2 ਲੱਖ ਦੇ ਕਰੀਬ ਕਿਤਬਾਂ ਵੰਡੀਆਂ- ਜ਼ਿਲ਼੍ਹਾ ਸਿੱਖਿਆ ਅਧਿਕਾਰੀ

– ਸਿੱਖਿਆ ਵਿਭਾਗ ਵਲੋਂ ਸਾਹਿਤ ਨਾਲ ਜੋੜਨ ਲਈ ਕੀਤੀ ਪਹਿਲਕਦਮੀ ਦੀ ਚੁਫੇਰਿਉਂ ਪ੍ਰਸੰਸਾ

ਅੰਮ੍ਰਿਤਸਰ, 17 ਜੁਲਾਈ – ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਬੰਦ ਕੀਤੇ ਸਕੁਲਾਂ ਕਾਰਨ ਵਿਦਿਆਰਥੀ-ਕਿਤਾਬ ਦੇ ਰਿਸ਼ਤੇ ਵਿੱਚ ਆਈ ਖੜੋਤ ਨੂੰ ਤੋੜਨ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਨਿਵੇਕਲੀ ਪਹਿਲ ਕਰਿਦਆਂ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਕਿਤਾਬਾਂ ਦਾ ਲੰਗਰ ਲਗਾਇਆ ਗਿਆ ਜਿਸਨੂੰ ਵਿਦਿਆਰਥੀ, ਮਾਪਿਆਂ ਤੇ ਸਮਾਜ ਦੇ ਪਤਵੰਤਿਆਂ ਵਲੋਂ ਭਰਵਾਂ ਹੁੰਗਾਰਾ ਭਰਦਿਆਂ ਕਰੀਬ 2 ਲੱਖ ਤੋਂ ਜਿਆਦਾ ਕਿਤਾਬਾਂ ਜਾਰੀ ਕਰਵਾਈਆਂ ਗਈਆਂ। ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹਾ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਅੰਦਰ ਚਲਾਈ ਲਾਇਬ੍ਰੇਰੀ ਲੰਗਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਨਾਲ ਨਾਲ ਜਨਤਕ ਥਾਵਾਂ ਅਤੇ ਗੁਰਦੁਆਰਿਆਂ ‘ਚ ਕਿਤਾਬਾਂ ਦੇ ਸਟਾਲ ਲਗਾਏ ਗਏ।

ਇਸ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਉਪਰਾਲੇ ਰਾਹੀਂ ਉਨ੍ਹਾਂ ਦਾ ਟੀਚਾ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਮਾਪਿਆਂ ਤੱਕ ਪਹੁੰਚਣਾ ਅਤੇ ਇਹ ਸੁਨਿਸਚਿਤ ਕਰਨਾ ਹੈ ਕਿ ਉਨ੍ਹਾਂ ਨੂੰ ਕਿਤਾਬਾਂ ਮੁਫਤ ਦਿਤੀਆਂ ਜਾਣ ਤਾਂ ਜੋ ਉਹਨਾਂ ਦੇ ਪੜਨ ਦੀ ਰੁੱਚੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸਤੋਂ ਇਲਾਵਾ ਸਿੱਖਿਆ ਵਿਭਾਗ ਦੀ ਮੁਹਿੰਮ ਹੁਣ ਹੋਰ ਵਧੇਰੇ ਮਹੱਤਵ ਰੱਖਦੀ ਹੈ ਕਿਉਂਕਿ ਵਿਦਿਆਰਥੀਆਂ ਦੇ ਕੋਵਿਡ-19 ਮਹਾਂਮਾਰੀ ਦੌਰਾਨ ਘਰ ‘ਚ ਰਹਿਣ ਕਾਰਨ ਵਿਦਿਆਰਥੀ ਕਿਤਾਬਾਂ ਤੋਂ ਦੂਰ ਜਾ ਚੁੱਕੇ ਹਨ। ਸਿੱਖਿਆ ਅਧਿਕਾਰੀਆਂ ਦੱਸਿਆ ਕਿ ਵਿਭਾਗ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਮਾਗਮ ‘ਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਲਈ ਸੋਸ਼ਲ ਮੀਡੀਆ, ਪੋਸਟਰ ਮੁਹਿੰਮ, ਧਾਰਮਿਕ ਤੇ ਜਨਤਕ ਸਥਾਨਾਂ ਤੋਂ ਐਲਾਣ ਕੀਤੇ ਜਾਣ ਤੋਂ ਇਲਾਵਾ ਸਕੂਲ ਅਧਿਆਪਕਾਂ ਵਲੋਂ ਆਪਣੀਆਂ ਨਿੱਜੀ ਵਾਹਨਾਂ ਤੇ ਬੈਨਰ ਲਗਾ ਕੇ ਕਿਤਾਬਾਂ ਨੂੰ ਵਿਦਿਆਰਥੀਆਂ ਦੇ ਘਰਾਂ ਤੱਕ ਪੁਜੱਦਾ ਕੀਤਾ ਗਿਆ। ਇਸ ਸਮੇਂ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਪੰਚ, ਜ਼ਿਲ਼੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਦਵਿੰਦਰ ਕੁਮਾਰ ਮੰਗੋਤਰਾ ਨੇ ਕਿਹਾ ਕਿ ਜਿਵੇਂ ਵਿਦਿਆਰਥੀਆਂ ਤੇ ਮਾਪਿਆਂ ਨੇ ਜਿਸ ਉਤਸ਼ਾਹ ਨਾਲ ਲਾਇਬ੍ਰੇਰੀ ਲੰਗਰ ਵਿੱਚ ਹਿੱਸਾ ਲੈਂਦਿਆਂ ਇਸ ਮੁਹਿੰਮ ਨੂੰ ਸਫਲ ਬਣਾਇਆ ਹੈ ਹੁਣ ਉਨ੍ਹਾਂ ਵਲੋਂ ਚੁਣੀਆਂ ਗਈਆਂ ਕਿਤਾਬਾਂ ਨੂੰ ਪੜਨ ਉਪਰੰਤ ਉਨ੍ਹਾਂ ਤੇ ਸਮੀਖਿਆ ਲਿਖਣ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਾਰੰਗਦੇਵ ਦੇ ਸੀ.ਐਚ.ਟੀ. ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 85 ਪ੍ਰਤੀਸ਼ਤ ਤੋਂ ਜਿਆਦਾ ਕਿਤਾਬਾਂ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਜਾਰੀ ਕਰਵਾਈਆਂ ਗਈਆਂ ਹਨ। 

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

by Ranjit Singh
August 29, 2026
0

Entertainment: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ ਮੁੰਬਈ, 29 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੈਫ...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

by Ranjit Singh
August 29, 2026
0

Entertainment: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ ਮੁੰਬਈ, 29 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੈਫ...

Most Popular

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

by Ranjit Singh
4 weeks ago
0

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ - ਟਰੰਪ ਨੇ ਕੀਤਾ ਦਾਅਵਾ ਨਵੀਂ ਦਿੱਲੀ, 31 ਜੁਲਾਈ, 2026 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 