• Latest
  • Trending
ਗੁਰੂ ਰਵਿਦਾਸ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਗੁਰੂ ਰਵਿਦਾਸ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

8 years ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

17 minutes ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

20 minutes ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

30 minutes ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

37 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

42 minutes ago
ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

46 minutes ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

50 minutes ago
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

1 hour ago
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

1 hour ago
ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

1 hour ago
ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

1 hour ago
Hindi News
English News
Wednesday, July 15, 2026
No Result
View All Result
38 °c
Chandigarh
37 ° Thu
37 ° Fri
35 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਵਿਦਾਸ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

January 30, 2018
in ਧਾਰਮਿਕ
ਗੁਰੂ ਰਵਿਦਾਸ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਮੂਨਕ, 30 ਜਨਵਰੀ (ਨਰੇਸ਼ ਤਨੇਜਾ, ਸੁਰਿੰਦਰ ਗਰਗ) ਇੱਥੇ ਗੁਰੂ ਰਵਿਦਾਸ ਜਨ ਸੇਵਾ ਕਲੱਬ ਮੂਨਕ ਵੱਲੋਂ ਗੁਰੂ ਰਵਿਦਾਸ ਜੀ ਦੇ 641 ਵੇਂ ਜਨਮ ਦਿਹਾਡ਼ੇ ਨੂੰ ਲੈ ਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਗੁਰੂ ਰਵਿਦਾਸ ਦੇ ਸਰੂਪ ਲੈ ਕੇ ਕੀਤੀ ਗਈ। ਬਹੁਤ ਹੀ ਸੁੰਦਰ ਫੁੱਲਾਂ ਨਾਲ ਵਾਹਨ ਨੂੰ ਸਜਾ ਕੇ ਗੁਰੂ ਰਵਿਦਾਸ ਦੇ ਸਰੂਪ ਰੱਖ ਕੇ ਸੋਭਾ ਯਾਤਰਾ ਕੱਢੀ ਗਈ। ਇਸ ਮੌਕੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅਤੇ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ।

ਇਸ ਮੌਕੇ ਤੇ ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨਤਮਸਤਕ ਹੋਏ। ਸਥਾਨਕ ਰਵਿਦਾਸ ਮੰਦਰ ਤੋਂ ਲੈ ਕੇ ਸ਼ੁਰੂ ਹੋ ਕੇ ਬਜਾਰ ਅਤੇ ਵੱਖ-ਵੱਖ ਮੁਹੱਲਿਆਂ ਵਿੱਚੋ ਲੰਘਿਆ। ਨਗਰ ਕੀਰਤਨ ਦਾ ਥਾ-ਥਾਂ ਸਵਾਗਤ ਕੀਤਾ ਗਿਆ। ਕਈਂ ਥਾਈਂ ਪਟਾਕੇ ਚਲਾ ਕੇ ਖੁਸ਼ੀ ਪ੍ਰਗਟ ਕੀਤੀ ਗਈ। ਇਸ ਮੌਕੇ ਸਨਮੀਕ ਹੈਨਰੀ, ਜਗਦੀਸ ਗੋਇਲ ਪ੍ਰਧਾਨ ਨਗਰ ਪੰਚਾਇਤ ਮੂਣਕ, ਕਰਮਚੰਦ ਸਿੰਗਲਾ, ਗੋਰਾ ਲਾਲ ਖੁਰਮੀ, ਹਰਿਕ੍ਰਿਸ਼ਨ ਮਦਾਨ, ਸੰਜੀਵ ਕੁਮਾਰ ਕਾਲੂ, ਤਰਸੇਮ ਚੰਦ ਅਰੋਡ਼ਾ, ਕ੍ਰਿਸ਼ਨ ਕੁਮਾਰ ਗਰਗ, ਮੁਖਤਿਆਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਨਛੱਤਰ ਰਾਓ, ਭੂਰਾ ਐੱਮ.ਸੀ., ਛੱਜੂ ਰਾਮ, ਨਿਰਮਲ ਸਿੰਘ, ਸੁਰਜਨ ਸਿੰਘ, ਜੋਧਾ ਰਾਮ ਰੋਜੀਆ, ਦਰਸ਼ਨ ਸਾਬਕਾ ਐੱਮ.ਸੀ. ਰਾਮ ਸਰੂਪ, ਨਸੀਬ ਚੰਦ, ਸੇਰੂ ਸਿੰਘ ਆਦਿ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

by Ankit
July 15, 2026
0

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ...

Most Popular

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
4 weeks ago
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 