• Latest
  • Trending
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ

8 years ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

24 minutes ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

2 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

2 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

3 hours ago
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

3 hours ago
ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

3 hours ago
Hindi News
English News
Wednesday, July 15, 2026
No Result
View All Result
35 °c
Chandigarh
37 ° Thu
37 ° Fri
35 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ

October 23, 2018
in ਧਾਰਮਿਕ
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ

– ਰੇਲ ਹਾਦਸੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਰਦਾਸ ਸਮਾਗਮ

– ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 23 ਅਕਤੂਬਰ (ਵਿਸ਼ਵ ਵਾਰਤਾ) – ਗੁਰੂ ਨਗਰੀ ’ਚ ਜੌੜਾ ਫਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਵਾਪਰੇ ਰੇਲ ਹਾਦਸੇ ਨੂੰ ਭਿਆਨਕ ਅਤੇ ਦੁਖਦਾਈ ਆਖਦਿਆਂ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਭਰੀ ਭਾਵਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਚੌਥੇ ਪਾਤਸ਼ਾਹ ਜੀ ਵੱਲੋਂ ਵਸਾਈ ਨਗਰੀ ਹੈ ਅਤੇ ਰੇਲ ਹਾਦਸੇ ਦੇ ਸੋਗ ਵਜੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਨਹੀਂ ਚਲਾਈ ਜਾਵੇਗੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਲਖਬੀਰ ਸਿੰਘ ਅਰਾਈਆਂਵਾਲਾ, ਮੈਂਬਰ ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਜਗਜੀਤ ਸਿੰਘ ਜੱਗੀ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ ਤੇ ਸ. ਸੁਖਰਾਜ ਸਿੰਘ, ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

by Navjot
July 15, 2026
0

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ...

Most Popular

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

by Jaspreet Kaur
3 weeks ago
0

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ - 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ ਹੁਸ਼ਿਆਰਪੁਰ, 27 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 