• Latest
  • Trending

ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੀ 40 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ

9 years ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

18 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

41 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੀ 40 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ

February 7, 2018
in ਪੰਜਾਬ

5 ਹਲਕਾ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ।

ਚੰਡੀਗੜ 7 ਫਰਵਰੀ—ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ  ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ 40 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ. ਗੁਲਜਾਰ ਸਿੰਘ ਰਾਣੀਕੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਸੀ ਵਿੰਗ ਦੇ ਜੋਨਲ ਪ੍ਰਧਾਨਾ, ਜਿਲਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਹਨਾਂ ਦੱÎਸਿਆ ਕਿ 5 ਹਲਕਾ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਜਿਹਨਾਂ ਆਗੂਆਂ ਨੂੰ ਐਸ.ਸੀ ਵਿੰਗ ਦੀ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :-

ਮੈਂਬਰ ਵਰਕਿੰਗ ਕਮੇਟੀ- ਸ. ਮੱਖਣ ਸਿੰਘ ਲਾਲਕਾ, ਸ. ਬਿਕਰਮਜੀਤ ਸਿੰਘ ਕੋਟਲਾ, ਕੈਪਟਨ ਅਵਤਾਰ ਸਿੰਘ ਭਗਤਾ, ਬੀਬੀ ਜੋਗਿੰਦਰ ਕੌਰ ਬੱਲੂਆਣਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਬਟਾਲਾ, ਸ. ਬਲਦੇਵ ਸਿੰਘ ਕਲਿਆਣ, ਸ. ਹਰਪਾਲ ਸਿੰਘ ਜੱਲਾ, ਸ. ਗੁਰਬਖਸ਼ ਸਿੰਘ ਖਾਲਸਾ, ਸ. ਬਲਵਿੰਦਰ ਸਿੰਘ ਵੇਈਂਪੁਈ, ਬੀਬੀ ਹਰਜਿੰਦਰ ਕੌਰ ਪੱਟੀ, ਬੀਬੀ ਪੁਸ਼ਪਿੰਦਰ ਕੌਰ ਮਜਬੂਰ, ਬੀਬੀ ਸਤਵੀਰ ਕੌਰ ਮਨਹੇੜਾ, ਸ. ਨਿਰਮਲ ਸਿੰਘ ਹੁਸ਼ਿਆਰਪੁਰ, ਸ. ਭਾਗ ਸਿੰਘ ਵਰਪਾਲ, ਸ. ਮੇਜਰ ਸਿੰਘ  ਕਲੇਰ, ਸ. ਸੁਰਜਣ ਸਿੰਘ ਸੁਧਾਰ, ਸ. ਕੁਲਵੰਤ ਸਿੰਘ ਦਿਆਲਪੁਰਾ, ਸ੍ਰੀ. ਰਣਜੀਤ ਕੁਮਾਰ ਧਾਨ੍ਰਿਕ, ਸ. ਕ੍ਰਿਪਾਲ ਸਿੰਘ ਅਟਾਰੀ, ਸ. ਕਰਤਾਰ ਸਿੰਘ ਅਟਾਰੀ, ਸ. ਕਸ਼ਮੀਰ ਸਿੰਘ ਸਾਬਕਾ ਡਿਪਟੀ ਮੇਅਰ ਅੰਮ੍ਰਿਤਸਰ, ਸ. ਜੋਗਿੰਦਰਪਾਲ ਆਦਮਪੁਰ, ਸ. ਚਰਨਜੀਤ ਸਿੰਘ ਆਦਮਪੁਰ, ਸ. ਜਰਨੈਲ ਸਿੰਘ ਭੋਤਨਾ, ਬੀਬੀ ਸੁਰਿੰਦਰ ਕੌਰ ਫਤਿਹਗੜ•, ਸ਼੍ਰੀ ਰਾਮ ਲਾਲ ਜਾਣੀਆ, ਸ. ਮੇਵਾ ਸਿੰਘ ਧੁਰੀ,  ਬੀਬੀ ਕਿਰਨਜੀਤ ਮੱਟੂ, ਸ. ਪਾਖਰ ਸਿੰਘ ਨਿਮਾਣਾ,  ਸ. ਨਿਰਮਲ ਸਿੰਘ, ਨੰਬਰਦਾਰ ਕੁਲਵੰਤ ਸਿੰਘ , ਸ.ਜਗਦੀਸ ਸਿੰਘ ਭਾਣਾ, ਸ. ਕੁਲਵੰਤ ਸਿੰਘ ਗੁਜਰਪੂਰਾ, ਸ. ਤਰਸੇਮ ਸਿੰਘ ਸਿੱਬਲਮਾਜਰਾ, ਸ. ਗੂਰਨਾਮ ਸਿੰਘ ਸੱਲੋਦੀਨ, ਸ. ਸੇਵਾ ਸਿੰਘ ਮੀਰਾਕੋਟ, ਸ. ਗੁਰਪ੍ਰੀਤ ਸਿੰਘ ਸਾਘਣਾ, ਸ. ਜਗਦੀਸ਼ ਸਿੰਘ, ਸ. ਰਜਿੰਦਰ ਸਿੰਘ ਖੇੜਾ ਅਤੇ ਸ. ਕੁਲਵੰਤ ਸਿੰਘ ਫਾਜਲਪੁਰ ਦੇ ਨਾਮ ਸ਼ਾਮਲ ਹਨ।

ਸ. ਗੁਲਜਾਰ ਸਿੰਘ ਰਾਣੀਕੇ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਤੁੰਗਵਾਲਾ ਹਲਕਾ ਪ੍ਰਧਾਨ ਉਤਰੀ ਅੰਮ੍ਰਿਤਸਰ ਸ਼ਹਿਰ, ਸ. ਜਸਜੀਤ ਸਿੰਘ ਖਾਲਸਾ ਨਗਰ ਹਲਕਾ ਪ੍ਰਧਾਨ ਦੱਖਣੀ ਅੰਮ੍ਰਿਤਸਰ ਸ਼ਹਿਰ, ਸ. ਗਗਨਦੀਪ ਸਿੰਘ ਅਨਗੜ• ਹਲਕਾ ਪ੍ਰਧਾਨ ਕੇਂਦਰੀ ਅੰਮ੍ਰਿਤਸਰ ਸ਼ਹਿਰ, ਸ. ਭੁਪਿੰਦਰ ਸਿੰਘ ਰਾਹੀ ਹਲਕਾ ਪ੍ਰਧਾਨ ਪੂਰਬੀ ਅੰਮ੍ਰਿਤਸਰ ਸ਼ਹਿਰ ਅਤੇ ਸ. ਜਸਬੀਰ ਸਿੰਘ ਵਿੱਕੀ ਕੋਟ ਖਾਲਸਾ ਹਲਕਾ ਪ੍ਰਧਾਨ ਪੱਛਮੀ ਅੰਮ੍ਰਿਤਸਰ ਸ਼ਹਿਰ ਦੇ ਨਾਮ ਸ਼ਾਮਲ ਹਨ।

ਸ. ਰਾਣੀਕੇ ਨੇ ਐਸ.ਸੀ ਵਿੰਗ ਦੇ ਸਮੂਹ ਜਿਲਾ ਜਥੇਂਦਾਰ ਸਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਜਿਲਾ ਜਥੇਬੰਦੀ ਜਲਦੀ ਮੁਕੰਮਲ ਕਰਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਭੇਜਣ ਦੀ ਕ੍ਰਿਪਾਲਤਾ ਕਰਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
20 hours ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 