ਚੰਡੀਗੜ, 13 ਅਪ੍ਰੈਲ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਐਸ.ਸੀ ਵਿੰਗ ਦੇ ਜਿਲਾ ਫਰੀਦਕੋਟ (ਸ਼ਹਿਰੀ) ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼੍ਰੀ ਅਸ਼ੋਕ ਕੁਮਾਰ ਐਮ.ਸੀ ਫਰੀਦਕੋਟ ਨੂੰ ਜਿਲਾ ਫਰੀਦਕੋਟ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...