75 ਦੇ ਕਰੀਬ ਹਿੰਦੀ ਤੇ ਪੰਜਾਬੀ ਫਿਲਮਾਂ ਚ ਕੰਮ ਕਰ ਚੁੱਕੀ ਅਦਾਕਾਰਾ ਦਲਜੀਤ ਕੌਰ ਅੱਜਕਲ ਮੁੰਬਈ ਵਿਖੇ ਡਿਮੇਸ਼ੀਆ ਨਾਂ ਦੀ ਬਿਮਾਰੀ ਤੋਂ ਪੀੜਤ ਹੋ ਕੇ ਆਪਣੀ ਜ਼ਿੰਦਗੀ ਬਤਾ ਰਹੀ ਹੈ l ਕੁਝ ਸਾਲ ਪਹਿਲਾਂ ਉਸ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਚੁੱਕੀ ਹੈ lਪੂਰੀ ਉਮਰ ਵੀ ਬੇਔਲਾਦ ਰਹਿਣ ਵਾਲੀ ਅਦਾਕਾਰਾ ਦਲਜੀਤ ਕੌਰ ਨੂੰ ਆਪਣੀ ਪਿਛਲੀ ਜ਼ਿੰਦਗੀ ਬਾਰੇ ਕੁਝ ਵੀ ਯਾਦ ਨਹੀਂ ਹੈ lਅੱਜ ਕੱਲ ਉਹ ਆਪਣੀ ਗੁੰਮਨਾਮੀ ਭਰੀ ਜ਼ਿੰਦਗੀ ਬਤੀਤ ਕਰ ਰਹੀ ਹੈ l 1976 ਪੰਜਾਬੀ ਫਿਲਮ” ਦਾਜ ” ਰਾਹੀਂ ਆਪਣਾ ਕੈਰੀਅਰ ਸ਼ੁਰੂ ਕਰਨ ਵਾਲੀ ਦਲਜੀਤ ਕੌਰ ਨੇ ਹਿੰਦੀ ਤੇ ਪੰਜਾਬੀ ਦੇ ਕਰੀਬ 75 ਫ਼ਿਲਮਾਂ ਵਿੱਚ ਕੰਮ ਕੀਤਾ ਹੈ l
ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਜਨਰਲ ਆਬਜ਼ਰਵਰ ਨੇ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਲਿਆ ਜਾਇਜ਼ਾ ਪਟਿਆਲਾ, 19 ਮਈ( ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ...