ਜਗਰਾਉਂ, 15 ਮਈ (ਵਿਸ਼ਵ ਵਾਰਤਾ) – ਜਗਰਾਉਂ ਦੀ ਨਵੀਂ ਦਾਣਾ ਮੰਡੀ ਵਿਚ ਗੈਂਗਸਟਰਾਂ ਅਤੇ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਦੋ ਥਾਣੇਦਾਰਾਂ ਦੀ ਮੌਤ ਹੋ ਗਈ ਹੈ । ਗੈਂਗਸਟਰ ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇ ਲਾਲ ਰੰਗ ਦੇ ਕੈਂਟਰ ‘ਚ ਸਵਾਰ ਸਨ ਜੋ ਕਿ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਜਾਂਚ ਕਰਨ ਲੱਗੀ ਹੋਈ ਹੈ ।
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...






















