• Latest
  • Trending
ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

5 years ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

9 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 minutes ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

1 hour ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

2 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

2 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

3 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

3 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

4 hours ago
SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

4 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

4 hours ago
ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

June 13, 2021
in CRIME, ਖਬਰਾਂ, ਪੰਜਾਬ
ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

ਵੱਡੀ ਖ਼ਬਰ

ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

ਮ੍ਰਿਤਕ ਜੈਪਾਲ ਭੁੱਲਰ ਦੇ ਮਾਪਿਆਂ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ

ਪਰਿਵਾਰ ਦੁਬਾਰਾ ਪੋਸਟਮਾਰਟਮ ਕਰਨ ਦੀ ਕਰ ਰਿਹਾ ਹੈ ਮੰਗ

ਪੰਜਾਬ ਪੁਲਿਸ ਅਤੇ ਬੰਗਾਲ ਪੁਲਿਸ ਤੇ ਪਰਿਵਾਰ ਨੇ ਲਗਾਏ ਕੁੱਟਮਾਰ ਦੇ ਦੋਸ਼

ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ)- ਗੈਂਗਸਟਰ ਜੈਪਾਲ ਭੁੱਲਰ ਜੋ ਕਿ ਫਿਰੋਜ਼ਪੁਰ ਦਾ ਜੰਮਪਲ ਸੀ ਦੇ ਪਰਿਵਾਰਕ ਮੈਂਬਰਾਂ ਨੇ  ਜੈਪਲ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸੰਬੰਧੀ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਜੈਪਾਲ ਰਿਟਾਇਰਡ ਇੰਸਪੈਕਟਰ ਨੇ ਪੰਜਾਬ ਪੁਲਸ ਤੇ ਦੋਸ਼ ਲਗਾਏ ਹਨ ਕਿ ਉਸ ਦੇ ਪੁੱਤਰ ਨੂੰ ਐਨਕਾਊਂਟਰ ਕਰਨ ਤੋਂ ਪਹਿਲਾਂ ਉਸ ਨਾਲ ਬੁਰੀ ਤਰਾਂ ਮਾਰ-ਕੁੱਟ ਕੀਤੀ ਗਈ ਹੈ। ਜਿਸ ਕਾਰਨ ਜੈਪਾਲ ਭੁੱਲਰ ਦੀਆਂ ਪਸਲੀਆਂ ਟੁੱਟੀਆਂ ਹੋਣ ਦੀ ਅਸ਼ੰਕਾ ਹੈ ਅਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। ਜੈਪੁਰ ਭੁੱਲਰ ਦੇ ਪਿਤਾ ਨੇ ਮੰਗ ਕੀਤੀ ਕਿ ਜੈਪੁਰ ਭੁੱਲਰ ਦਾ ਦੁਬਾਰਾ ਪੋਸਟਮਾਰਟਮ ਹੋਣਾ ਚਾਹੀਦਾ  ਹੈ । ਇਸ ਤੋਂ ਇਲਾਵਾ ਇਸ ਐਨਕਾਊਂਟਰ ਦੇ ਮਾਮਲੇ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲਾ

ਉਨ੍ਹਾਂ ਕਿਹਾ ਕਿ ਜੈਪੁਰ ਭੁੱਲਰ ਦੇ ਪੋਸਟਮਾਰਟਮ ਹੋਣਾ ਚਾਹੀਦਾ ਜਿਸ ਸਬੰਧੀ ਐਡਵੋਕੇਟ ਦੇ ਨਾਲ ਐਪਲੀਕੇਸ਼ਨ ਦੇਣ ਲਈ ਡਿਪਟੀ ਕਮਿਸ਼ਨਰ ਦੇ ਘਰ ਗਏ ਸੀ, ਪਰ ਉਹਨਾਂ ਨੇ ਅਪਰੇਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਜਦ ਤੱਕ ਜੈਪਾਲ ਭੁੱਲਰ ਦੀ ਦੇਹ ਦਾ ਦੁਬਾਰਾ ਪੋਸਟਮਾਰਟਮ ਨਹੀਂ ਹੋ ਜਾਂਦਾ ਤਦ ਤਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। 

ਮਿਲੀ ਜਾਣਕਾਰੀ ਅਨੁਸਾਰ ਜੈਪਾਲ ਭੁੱਲਰ ਦਾ ਭਰਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਲੁੱਟਾਂ ਖੋਹਾਂ ਅਤੇ ਡਕੈਤੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਹੋਣ ਕਾਰਨ ਜੇਲ੍ਹ ਵਿੱਚ ਕੈਦ ਹੈ ਉਹ ਵੀ ਸਸਕਾਰ ਮੌਕੇ ਪਹੁੰਚਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤਕ ਜੈਪਾਲ ਭੁੱਲਰ ਦਾ ਪੋਸਟਮਾਰਟਮ ਨਹੀਂ ਹੋਵੇਗਾ ਉਹ ਉਸ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

by Ankit
September 20, 2026
0

  ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 20...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

by Navjot
September 20, 2026
0

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਰਾਜਕੋਟ, 20 ਸਤੰਬਰ...

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

by Navjot
September 20, 2026
0

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ 'ਤੇਜਸ' ਵਿੱਚ ਭਰੀ ਉਡਾਣ      ਜੋਧਪੁਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

by Ankit
September 20, 2026
0

  ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 20...

Most Popular

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

by Navjot
2 weeks ago
0

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਜਲੰਧਰ ਵਿੱਚ ਟ੍ਰੈਫਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 