ਜਲੰਧਰ 21( ਵਿਸ਼ਵ ਵਾਰਤਾ )-ਜਲੰਧਰ ਕਮਿਸ਼ਨਰੇਟ ਪੁਲਿਸ ਦੀ ਪੰਜਾਬ ਵਿੱਚ ਗੈਂਗਸਟਰਾਂ ਖਿਲਾਫ ਮੁਹਿੰਮ ਜਾਰੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ। ਜਾਣਕਾਰੀ ਮੁਤਾਬਕ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਗਏ ਸਨ।
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ ਲਗਾਤਾਰ ਵਿਗੜ ਰਹੀ ਹੈ ਸਿਹਤ ਚੰਡੀਗੜ੍ਹ,...