ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮਾਨੀਆ ਤੋਂ ਭਾਰਤ ਲਿਆਂਦਾ ਗਿਆ ਹੈ ਸਵੇਰੇ ਇੱਕ ਵਜੇ ਪੰਜਾਬ ਪੁਲਸ ਨੇ ਦਿੱਲੀ ਏਅਰਪੋਰਟ ਤੋਂ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ ਇਸ ਗੈਂਗਸਟਰ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ।ਪੰਜਾਬੀ ਗਾਇਕ ਪਰਮੀਸ਼ ਵਰਮਾ ਤੇ ਹਮਲੇ ਦਾ ਮੁੱਖ ਸਾਜਿਸ਼ਕਰਤਾ ਵੀ ਮੰਨਿਆ ਜਾ ਰਿਹਾ ਹੈ ਡਿਪੋਰਟ ਕਰਨ ਤੋਂ ਬਾਅਦ ਇਸ ਗੈਂਗਸਟਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। 20 ਤੋਂ ਕਰੀਬ ਅਪਰਾਧਿਕ ਵਾਰਦਾਤਾਂ ਚ ਲੋਰਿਦਾ ਸੀ ਇਹ ਗੈਂਗਸਟਰ ।ਪੰਜਾਬੀ ਗਾਇਕ ਕਰਨ ਓਜਲਾ ਤੇ ਵੀ ਕੈਨੇਡਾ ਵਿੱਚ ਇਸ ਗੈਂਗਸਟਰ ਤੇ ਹਮਲਾ ਕਰਨ ਦਾ ਇਲਜ਼ਾਮ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ...