ਮੁਹਾਲੀ ਦੀ ਅਦਾਲਤ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 30 ਨਵੰਬਰ ਤੱਕ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ਸੁਖਪ੍ਰੀਤ ਨੂੰ ਅਰਮੀਨੀਆਂ ਤੋਂ ਅੱਜ ਸਵੇਰੇ ਦਿੱਲੀ ਏਅਰਪੋਰਟ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ। ਦੱਸਣਯੋਗ ਹੈ ਕਿ ਗੈਂਗਸਟਰ ਸੁਖਪ੍ਰੀਤ ਤੇ ਪੰਜਾਬ ਹਰਿਆਣਾ ਰਾਜਸਥਾਨ ਵਿੱਚ ਕਈ ਮੁਕੱਦਮੇ ਚੱਲ ਰਹੇ ਹਨ
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...