• Latest
  • Trending
ਗੈਸ ਸਲੈਂਡਰ ਲੀਕ ਹੋਣ ਕਾਰਨ ਲੱਗੀ ਅੱਗ ਵੱਡਾ ਹਾਦਸਾ ਹੋਣੋ ਟਲਿਆ

ਗੈਸ ਸਲੈਂਡਰ ਲੀਕ ਹੋਣ ਕਾਰਨ ਲੱਗੀ ਅੱਗ ਵੱਡਾ ਹਾਦਸਾ ਹੋਣੋ ਟਲਿਆ

9 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

24 minutes ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

1 hour ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

2 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
Hindi News
English News
Monday, November 9, 2026
No Result
View All Result
22 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਸ ਸਲੈਂਡਰ ਲੀਕ ਹੋਣ ਕਾਰਨ ਲੱਗੀ ਅੱਗ ਵੱਡਾ ਹਾਦਸਾ ਹੋਣੋ ਟਲਿਆ

December 26, 2017
in ਫ਼ਰੀਦਕੋਟ
ਗੈਸ ਸਲੈਂਡਰ ਲੀਕ ਹੋਣ ਕਾਰਨ ਲੱਗੀ ਅੱਗ ਵੱਡਾ ਹਾਦਸਾ ਹੋਣੋ ਟਲਿਆ

 ਅੱਜ ਫਰੀਦਕੋਟ ਦੀ ਜੋਤ ਰਾਮ ਬਸਤੀ ਵਿੱਚ ਇੱਕ ਘਰ ਅੰਦਰ ਗੈਸ ਸਲੈਂਡਰ ਨੂੰ ਅੱਗ ਲੱਗਣ ਦੇ ਨਾਲ ਹਫੜਾ ਦਫੜੀ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਤ ਰਾਮ ਬਸਤੀ ਦੀ ਗਲੀ ਨੰ 3 (ਮੰਦਿਰ ਵਾਲੀ ਗਲੀ) ਵਿੱਚ ਰਹਿੰਦੇ ਮੋਹਮੰਦ ਜਾਵੇਦ ਸ਼ੇਖ ਨੇ ਦੱਸਿਆ ਕਿ ਅੱਜ ਜਦੋਂ ਉਹ ਨਵਾਂ ਸਲੈਂਡਰ ਬਦਲ ਕੇ ਅੱਗ ਲਗਾਉਣ ਲਗੇ ਤਾਂ ਸਲੈਂਡਰ ਲੀਕ ਹੋਣ ਕਾਰਨ ਉਸਨੂੰ ਅੱਗ ਲੱਗ ਗਈ। ਉਹਨਾਂ ਦੇ ਰੌਲਾ ਪਾਉਣ ਤੇ ਆਸ ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ ਕੀਤੀ। ਇਸ ਮੌਕੇ ਤੇ ਫਾਇਰ ਬ੍ਰਿਗੇਡ ਦੇ ਆਉਣ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ। ਪਰਿਵਾਰ ਵਿੱਚ ਪਤੀ ਪਤਨੀ ਤੋਂ ਇਲਾਵਾ 3 ਛੋਟੇ ਛੋਟੇ ਬੱਚੇ ਹਨ ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕੇ ਗੈਸ ਸਲੈਂਡਰ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ ਪਰ ਅਜੇ ਤੱਕ ਗੈਸ ਕੰਪਨੀ ਦਾ ਕੋਈ ਵੀ ਮੈਂਬਰ ਮੌਕੇ ਤੇ ਨਹੀਂ ਪਹੁੰਚਿਆ ਸੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ

by Navjot
February 28, 2025
0

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ   ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ) Faridkot : ਫਰੀਦਕੋਟ ਵਿੱਚ ਡਿਊਟੀ ਦੌਰਾਨ ਅਚਾਨਕ...

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

by Ankit
January 26, 2025
0

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ •ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

by Ankit
January 14, 2025
0

  Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ - ਲੁਧਿਆਣਾ...

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

by Navjot
December 19, 2024
0

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
6 days ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 