<div><img class="alignnone size-medium wp-image-6314" src="https://wishavwarta.in/wp-content/uploads/2017/11/gas-300x205.jpg" alt="" width="300" height="205" /></div> <div>ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਨੇ ਰਸੋਈ ਗੈਸ ਦੇ ਗੈਰ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ 93 ਰੁਪਏ ਪ੍ਰਤੀ ਸਿਲੰਡਰ ਦੀ ਭਾਰੀ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲਾ ਸਿਲੰਡਰ ਵੀ 4.56 ਰੁਪਏ ਮਹਿੰਗਾ ਕਰ ਦਿੱਤਾ ਹੈ।</div>