ਨਵੀਂ ਦਿੱਲੀ : ਗੋਰਖਪੁਰ ਵਿਚ ਬੱਚਿਆਂ ਦੀ ਮੌਤ ਤੇ ਸੂਬਾ ਸਰਕਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ| ਇਸ ਦੌਰਾਨ ਆਮ ਲੋਕਾਂ ਵਿਚ ਇਸ ਘਟਨਾ ਤੋਂ ਬਾਅਦ ਜਿਥੇ ਗੁੱਸਾ ਹੈ, ਉਥੇ ਕਾਂਗਰਸ ਪਾਰਟੀ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਅਸਤੀਫਾ ਮੰਗਿਆ ਹੈ|
ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਪੀੜਤ ਪਰਿਵਾਰਾਂ ਦੇ ਨਾਲ ਹਨ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਦੁੱਖ ਵਿਚ ਉਨ੍ਹਾਂ ਨਾਲ ਖੜ੍ਹੀ ਹੈ| ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...