ਨਵੀਂ ਦਿੱਲੀ : ਗੋਰਖਪੁਰ ਵਿਚ ਬੱਚਿਆਂ ਦੀ ਮੌਤ ਤੇ ਸੂਬਾ ਸਰਕਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ| ਇਸ ਦੌਰਾਨ ਆਮ ਲੋਕਾਂ ਵਿਚ ਇਸ ਘਟਨਾ ਤੋਂ ਬਾਅਦ ਜਿਥੇ ਗੁੱਸਾ ਹੈ, ਉਥੇ ਕਾਂਗਰਸ ਪਾਰਟੀ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਅਸਤੀਫਾ ਮੰਗਿਆ ਹੈ|
ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਪੀੜਤ ਪਰਿਵਾਰਾਂ ਦੇ ਨਾਲ ਹਨ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਦੁੱਖ ਵਿਚ ਉਨ੍ਹਾਂ ਨਾਲ ਖੜ੍ਹੀ ਹੈ| ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ|
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਨਵੀਂ ਦਿੱਲੀ, 18 ਸਤੰਬਰ...























