• Latest
  • Trending
ਗੌਰੀ ਲੰਕੇਸ਼ ਦੇ ਕਤਲ ਵਿਰੁੱਧ ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ

ਗੌਰੀ ਲੰਕੇਸ਼ ਦੇ ਕਤਲ ਵਿਰੁੱਧ ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

2 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

3 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

3 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

3 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

3 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

3 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

5 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Friday, October 9, 2026
No Result
View All Result
24 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੌਰੀ ਲੰਕੇਸ਼ ਦੇ ਕਤਲ ਵਿਰੁੱਧ ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ

September 7, 2017
in ਖਬਰਾਂ, ਪੰਜਾਬ
ਗੌਰੀ ਲੰਕੇਸ਼ ਦੇ ਕਤਲ ਵਿਰੁੱਧ ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ

ਗੌਰੀ ਲੰਕੇਸ਼ ਦੇ ਕਤਲ ਵਿਰੁੱਧ ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨਜਲੰਧਰ 6 ਸਤੰਬਰ : ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਸੱਦੇ ਉੱਪਰ ਉੱਘੀ ਪੱਤਰਕਾਰ ਗੌਰੀ ਲੰਕੇਸ਼ ਦੀ ਹਤਿਆ ਵਿਰੁੱਧ ਪੱਤਰਕਾਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਅਤੇ ਗੁੱਸੇ ਚ ਆਏ ਪੱਤਰਕਾਰ ਹੱਥਾਂ ਵਿਚ ਬੈਨਰ ਚੁਕੀ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕਰ ਰਹੇ ਸਨ। ਪ੍ਰੈਸ ਕਲੱਬ ਕੰਪਲੈਕਸ ਵਿਖੇ ਇੱਕਤਰ ਪੱਤਰਕਾਰਾਂ ਅਤੇ ਫੋਟੋਗ੍ਰਾਫਰਾਂ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਜਨਰਲ ਸਕੱਤਰ ਮੇਜਰ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਪ੍ਰੈਸ ਦੀ ਅਜਾਦੀ ਉਪਰ ਹਮਲੇ ਪੱਤਰਕਾਰਾਂ ਲਈ ਸਖ਼ਤ ਚੁਣੌਤੀ ਪੇਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਅੰਦਰ ਫੈਲ ਰਹੀ ਅਸਹਿਣਸ਼ੀਲਤਾ ਅਤੇ ਵਿਰੋਧੀ ਵਿਚਾਰਾਂ ਨੂੰ ਕੁਚਲ ਸੁੱਟਣ ਦੀ ਵੱਧ ਫੁੱਲ ਰਹੀ ਸੋਚ ਇੱਕਲੇ ਪ੍ਰੈਸ ਲਈ ਹੀ ਨਹੀਂ ਸਗੋਂ ਸਮੁੱਚੇ ਸਮਾਜ ਲਈ ਵੱਡਾ ਖਤਰਾ ਹੈ।ਓਹਨਾ ਸੱਦਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਇਸ ਖ਼ਤਰੇ ਦੇ ਖਿਲਾਫ ਅਵਾਜ ਉਠਾਉਣ ਲਈ ਅੱਗੇ ਆਣਾ ਚਾਹੀਦਾ ਹੈ। ਬਜ਼ੁਰਗ ਪੱਤਰਕਾਰ ਕ੍ਰਿਸ਼ਨ ਲਾਲ ਢੱਲ ਨੇ ਵੀ ਕਤਲ ਦੀ ਨਿੰਦਾ ਕੀਤੀ। ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ.ਮਨਦੀਪ ਸ਼ਰਮਾ, ਮੀਤ ਪ੍ਰਧਾਨ ਰਾਜੇਸ਼ ਯੋਗੀ, ਕੈਸ਼ੀਅਰ ਸ਼ਿਵ ਸ਼ਰਮਾ, ਕਾਰਜਕਾਰੀ ਮੈਂਬਰ ਰੋਹਿਤ ਸਿੱਧੂ, ਅਸ਼ਵਨੀ ਮਲਹੋਤਰਾ ਅਤੇ ਰਚਨਾ ਖੈਹਰਾ, ਮਦਨ ਭਾਰਦਵਾਜ, ਸਤਨਾਮ ਸਿੰਘ ਚਾਹਲ, ਰਾਜੀਵ ਭਾਸਕਰ, ਜਸਪਾਲ ਸਿੰਘ, ਮੁਨੀਸ਼ ਕੁਮਾਰ, ਐਮ.ਐਸ.ਲੋਹੀਆ, ਰਾਜੇਸ਼ ਸ਼ਰਮਾ, ਅਮ੍ਰਿਤਪਾਲ ਜੰਗੀ, ਜੇ.ਐਸ. ਸੋਢੀ, ਸਤੀਸ਼ ਸ਼ਰਮਾ, ਦਵਿੰਦਰ ਚੀਮਾ, ਸ਼ੇੱਲੀ ਐਲਬਰਟ, ਹਰਵਿੰਦਰ ਸਿੰਘ ਫੁੱਲ, ਜੀ.ਪੀ.ਸਿੰਘ, ਮੋਹਿੰਦਰ ਫੁਗਲਾਣਾ, ਚਿਰਾਗ ਸ਼ਰਮਾ, ਪੁਨੀਤ ਤੇ ਪ੍ਰਤੀਕ ਮਾਹਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਕਈ ਮੀਡਿਆ ਕਰਮੀ ਵੀ ਹਾਜ਼ਿਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
2 weeks ago
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 