• Latest
  • Trending
ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

5 years ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

2 minutes ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

36 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

60 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

2 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

4 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

October 24, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ–ਕੋਕਰੀ, ਉਗਰਾਹਾਂ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

ਚੰਡੀਗੜ੍ਹ 24 ਅਕਤੂਬਰ ( ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਵਾਉਣ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਬੇਸ਼ੱਕ ਸਭ ਤੋਂ ਵੱਧ ਨੁਕਸਾਨ ਖੇਤਾਂ ਵਿੱਚ ਝੋਨੇ ਦੀ ਪੱਕੀ ਫ਼ਸਲ ਦਾ ਹੋਇਆ ਹੈ, ਪਰ ਸਬਜ਼ੀਆਂ ਤੇ ਹੋਰ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਬਹੁਤੇ ਥਾਈਂ ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ’ਚ ਪਏ ਝੋਨੇ ਦਾ ਨੁਕਸਾਨ ਵੀ ਹੋਇਆ ਹੈ। ਪਹਿਲਾਂ ਹੀ ਕਾਰਪੋਰੇਟਾੱ ਨਾਲ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦੇ ਮੁਆਵਜ਼ੇ ਲਈ ਹਜ਼ਾਰਾਂ ਕਿਸਾਨ ਮਜ਼ਦੂਰ 5 ਅਕਤੂਬਰ ਤੋਂ ਲਗਾਤਾਰ ਸ਼ੰਘਰਸ਼ ਕਰਦੇ ਆ ਰਹੇ ਹਨ, ਜਿਸਦੇ ਅਗਲੇ ਪੜਾਅ’ਤੇ 25 ਅਕਤੂਬਰ ਤੋਂ ਬਠਿੰਡਾ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਇਹ ਫ਼ਸਲੀ ਤਬਾਹੀਆਂ ਪਹਿਲਾਂ ਹੀ ਕਰਜ਼ਿਆਂ ਦੇ ਭਾਰੀ ਬੋਝ ਥੱਲੇ ਦੱਬੇ ਹੋਏ ਕਿਸਾਨਾਂ ਨੂੰ ਬੁਰੀ ਤਰ੍ਹਾਂ ਝੰਬ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੇਸ਼ੱਕ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਅਹਿਮ ਭਖਦੀਆਂ ਮੰਗਾਂ ਨੂੰ ਲਗਾਤਾਰ ਅਣਸੁਣੀਆਂ ਕਰਨ ਦਾ ਕੁਕਰਮ ਜਾਰੀ ਹੈ ਅਤੇ ਉੱਤੋਂ ਕੁਦਰਤੀ ਕਹਿਰ ਵੀ ਕਿਸਾਨਾਂ ਦਾ ਇਮਤਿਹਾਨ ਲੈ ਰਿਹਾ ਹੈ,ਪਰ ਫਿਰ ਵੀ ਆਪਣੀ ਸੁੱਚੀ ਕਿਰਤ ਅਤੇ ਰਿਜ਼ਕ-ਪਾਲਕ ਮਾਂ ਜ਼ਮੀਨ ਦੀ ਰਾਖੀ ਖਾਤਰ ਚੇਤਨ ਸੂਝਵਾਨ ਕਿਸਾਨ ਹਰ ਬਿਪਤਾ ਦਾ ਟਾਕਰਾ ਸਿਦਕ ਸਿਰੜ ਭਰੇ ਸੰਘਰਸ਼ ਰਾਹੀਂ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਵੀ ਭਾਰੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਰਵਾਨਾ ਕੀਤੇ ਗਏ ਹਨ। ਅਜੇ ਕੱਲ੍ਹ ਹੀ ਜਥੇਬੰਦੀ ਦਾ ਵੱਡਾ ਕਾਫ਼ਲਾ ਜਲ੍ਹਿਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਸਬੰਧੀ ਰੋਸ ਪ੍ਰਦਰਸ਼ਨ ਵਿਚ ਅਤੇ ਉਸ ਤੋਂ ਵੀ ਵੱਡਾ ਕਾਫ਼ਲਾ ਪਰਸੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹੁਸੈਨੀਵਾਲਾ ਵਿਖੇ ਜਾ ਕੇ ਆਏ ਹਨ। ਪੰਜਾਬ ਵਿੱਚ 40 ਥਾਂਵਾਂ ‘ਤੇ ਕਾਰਪੋਰੇਟ ਕਾਰੋਬਾਰਾਂ ਦੇ ਘਿਰਾਓ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਵੀ ਤੇਰ੍ਹਵੇਂ ਮਹੀਨੇ ਲਗਾਤਾਰ ਜਾਰੀ ਹਨ। ਸਮੂਹ ਕਿਰਤੀ ਤਬਕਿਆਂ ਦੀ ਸੰਘਰਸ਼ ਸਾਂਝ ਨੂੰ ਮਜ਼ਬੂਤ ਕਰਨ ਲਈ ਹਿਮਾਇਤੀ ਕਾਫ਼ਲੇ ਵੀ ਉਨ੍ਹਾਂ ਦੇ ਸੰਘਰਸ਼ਾਂ ਵਿੱਚ ਲਗਾਤਾਰ ਭੇਜੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਦੇ ਹੋਏ ਸਾਰੇ ਮੋਰਚਿਆਂ ਵਿੱਚ ਪਰਵਾਰਾਂ ਸਮੇਤ ਸ਼ਮੂਲੀਅਤ ਨੂੰ ਜ਼ਰ੍ਹਬਾਂ ਦਿੱਤੀਆਂ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Most Popular

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
3 weeks ago
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 