• Latest
  • Trending
ਗੜ੍ਹਸ਼ੰਕਰ ਦੇ ਸੈਲਾ ਖੁਰਦ ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ  

5 years ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

43 minutes ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

1 hour ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

2 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

3 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

4 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Hindi News
English News
Friday, September 4, 2026
No Result
View All Result
29 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੜ੍ਹਸ਼ੰਕਰ ਦੇ ਸੈਲਾ ਖੁਰਦ ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ  

August 10, 2021
in ਖਬਰਾਂ, ਪੰਜਾਬ
ਗੜ੍ਹਸ਼ੰਕਰ ਦੇ ਸੈਲਾ ਖੁਰਦ ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ  

ਗੜ੍ਹਸ਼ੰਕਰ ਦੇ ਸੈਲਾ ਖੁਰਦ ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ  

ਗੜ੍ਹਸ਼ੰਕਰ, 10 ਅਗਸਤ:  ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਸੈਲਾ ਖੁਰਦ ਵਿੱਚ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਹੇ ਕਾਗਜ ਮਿੱਲ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਦੇ ਸਬੰਧ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਐੱਮ.ਪੀ ਤਿਵਾੜੀ ਨੂੰ ਮਿਲੇ ਹਲਕੇ ਦੇ ਇੱਕ ਵਫ਼ਦ ਨੇ ਉਨ੍ਹਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਜ਼ਿਕਰ ਕੀਤਾ ਸੀ, ਜਿਨ੍ਹਾਂ ਦਾ ਕਹਿਣਾ ਸੀ ਕਿ ਇਸ ਪ੍ਰਦੂਸ਼ਣ ਕਾਰਨ ਕਈ ਲੋਕ ਬਿਮਾਰ ਪੈ ਚੁੱਕੇ ਹਨ ਅਤੇ ਜਾਨਵਰਾਂ ਦੀ ਵੀ ਮੌਤ ਹੋ ਚੁੱਕੀ ਹੈ।
ਜਿਸ ਗੱਲ ਦਾ ਸਖਤ ਨੋਟਿਸ ਲੈਂਦੇ ਹੋਏ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਮਲੇ ਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਚਿੱਠੀ ਚ ਐਮ.ਪੀ ਤਿਵਾੜੀ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਮਿਲੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਲੋਕਾ ਮੁਤਾਬਕ ਪਿੰਡ ਸੈਲਾ ਖੁਰਦ ਵਿਚ ਬਣੇ  ਇਕ ਕਾਗਜ਼ ਮਿੱਲ ਦੇ ਪਲਾਂਟ ਤੋਂ ਕਈ ਤਰ੍ਹਾਂ ਦਾ ਜ਼ਹਿਰੀਲਾ ਕੈਮੀਕਲ, ਗੰਦਗੀ, ਗੈਸ ਆਦਿ ਛੱਡੇ ਜਾਂਦੇ ਹਨ, ਜਿਸਦਾ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਅਤੇ ਇਲਾਕੇ ਵਸਣ ਵਾਲੇ ਜਾਨਵਰਾਂ ਦੀ ਸਿਹਤ ਉੱਪਰ ਮਾੜਾ ਅਸਰ ਪੈ ਰਿਹਾ ਹੈ। ਇਥੋਂ ਤੱਕ ਕਿ ਕਈ ਜਾਨਵਰਾਂ ਦੀ ਮੌਤ ਵੀ ਹੋ ਚੁੱਕੀ ਹੈ। ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਸਥਾਨਕ ਪੱਧਰ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ, ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੇ ਐਮ.ਪੀ ਤਿਵਾੜੀ ਨੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਚ ਲਿਆਉਣ ਦੀ ਮੰਗ ਕੀਤੀ ਹੈ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
September 4, 2026
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

by Ranjit Singh
September 4, 2026
0

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ - 29 IPS ਤੇ 1 HPS ਅਧਿਕਾਰੀਆਂ ਦੇ ਤਬਾਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Most Popular

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ

by Ranjit Singh
2 weeks ago
0

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ - ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 