• Latest
  • Trending
ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ

ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ

4 years ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

23 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

1 hour ago
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

2 hours ago
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

2 hours ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

2 hours ago
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

3 hours ago
ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

5 hours ago
ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

5 hours ago
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Hindi News
English News
Saturday, October 24, 2026
No Result
View All Result
28 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ

January 9, 2023
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਰਨਾਲਾ, ਮਾਨਸਾ, ਰਾਸ਼ਟਰੀ
ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ

ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ‘ਚ ਬੀਤੀ ਦੇਰ ਰਾਤ ਜਲੰਧਰ-ਲੁਧਿਆਣਾ ਦੇ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ‘ਚ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਜਾਣਕਾਰੀ ਅਨੁਸਾਰ ਗੈਂਗਸਟਰ ਫਗਵਾੜਾ ‘ਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ। ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਵਾਜਵਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਾਜਵਾ ਨੂੰ ਗੈਂਗਸਟਰਾਂ ਕੋਲ ਪਿਸਤੌਲ ਹੋਣ ਬਾਰੇ ਪਤਾ ਨਹੀਂ ਸੀ। ਜਦੋਂ ਗੈਂਗਸਟਰਾਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਗੋਲੀ ਲੱਗਣ ਕਾਰਨ ਕਮਲ ਬਾਜਵਾ ਡਿੱਗ ਪਿਆ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਸ ਨੇ ਫਿਲੌਰ ਪੁਲਸ ਨੂੰ ਸੂਚਿਤ ਕੀਤਾ। ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ।  ਗੋਲੀਬਾਰੀ ਤੋਂ ਬਾਅਦ ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇ.ਪੀ.ਟੀ. ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ”

Salute to martyr Constable Kuldeep Singh Bajwa Belt no. 886/KPT who has made the sacrifice in line of duty. Punjab Government will make Ex Gratia grant of Rs 1 crores. Another Rs 1 crore insurance payment will be made by HDFC Bank.We stand with our martyrs and their families pic.twitter.com/AhOuOVGF2L

— Bhagwant Mann (@BhagwantMann) January 9, 2023

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
October 24, 2026
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
October 24, 2026
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Most Popular

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
4 weeks ago
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 