• Latest
  • Trending
‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ: ਚੰਨੀ

‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ: ਚੰਨੀ

9 years ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

5 minutes ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

19 minutes ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

2 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

3 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

3 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

3 hours ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

4 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

4 hours ago
Hindi News
English News
Saturday, October 3, 2026
No Result
View All Result
27 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ: ਚੰਨੀ

August 16, 2017
in ਪੰਜਾਬ
‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ: ਚੰਨੀ

‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ: ਚੰਨੀ
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਇਆ ਕਰਨਗੇ। ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ 21 ਤੋਂ 31 ਅਗਸਤ ਤੱਕ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਰੋਜਗਾਰ ਮੇਲੇ ਲਗਾਏ ਜਾਣਗੇ।ਇਸ ਸਬੰਧੀ ਅੱਜ ਇੱਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ, ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਦੇ ਨੁਮਾਇੰਦਿਆਂ ਨਾਲ ਰੋਜ਼ਗਾਰ ਮੇਲਿਆ ਦੀ ਤਿਆਰੀ ਸਬੰਧੀ ਮੀਟਿੰਗ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੋਹਾਲੀ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣਗੇ।
ਸ. ਚੰਨੀ ਨੇ ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਰੋਜਗਾਰ ਮੇਲਿਆਂ ਨੂੰ ਸਿਰਫ ਇੰਜਨੀਅਰਇੰਗ ਤੱਕ ਸੀਮਤ ਨਾ ਰੱਖਿਆ ਜਾਵੇ ਬਲਕਿ ਹੋਰਨਾਂ ਵੱਖ ਵੱਖ ਖੇਤਰਾਂ ਦੀਆਂ ਹਰ ਪੱਧਰ ਦੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਇੰਨਾਂ ਰੋਜਗਾਰ ਮੇਲਿਆਂ ਦੌਰਾਨ ਕੀਤਾ ਜਾਵੇ। ਉਨ੍ਹਾਂ ਨੌਜਾਵਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਣਾਏ www.ggnpunjab.com ਪੋਰਟਲ ‘ਤੇ ਰਜਿਸਟਰ ਹੋਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਮੁਤਬਕਾ ਨੌਕਰੀ ਬਾਰੇ ਦੱਸਿਆ ਜਾ ਸਕੇ ਅਤੇ ਕੰਪਨੀਆਂ ਕੋਲ ਇੰਟਰਵਿਊ ਕਰਵਾਕੇ ਨੌਕਰੀ ਦਿਵਾਈ ਜਾ ਸਕੇ।
ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ‘ਤੇ ਮਲਟੀਨੈਸ਼ਨਲ, ਦੇਸ਼ ਦੀਆਂ ਹੋਰ ਵੱਡੀਆਂ ਅਤੇ ਸੂਬੇ ਦੀ ਹਰ ਛੋਟੀ ਵੱਡੀ ਕੰਪਨੀ ਨਾਲ ਰਾਬਤਾ ਕਾਇਮ ਕਰਕੇ ਰੋਜ਼ਗਾਰ ਮੇਲਿਆਂ ਵਿਚ ਸ਼ਾਮਿਲ ਹੋਣ ਦਾ ਸੱਦਾ ਦੇਣ।ਉਨ੍ਹਾਂ ਨਾਲ ਹੀ ਕਿਹਾ ਕਿ ਸਾਰੀਆਂ ਕੰਪਨੀਆਂ ਨੂੰ ਉਤਸ਼ਾਹਿਤ ਕਰੋ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਦੀਆਂ ਭਾਈਵਾਲ ਬਣਕੇ ਆਪਣੀ ਲੋੜ ਮੁਤਾਬਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇਣ।
ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਰੋਜ਼ਗਾਰ ਮੁਹਿੰਮ ਦੀ ਸਿੱਧੀ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਆਦੇਸ਼ ਹਨ ਕਿ ਸਾਰੇ ਡਿਪਟੀ ਕਮਿਸ਼ਨਰ ਰੁਜ਼ਗਾਰ ਮੁਹਿੰਮ ਨੂੰ ਪਰਮ ਕਾਰਜ ਦੇ ਤੌਰ ਤੇ ਲੈਣ ਅਤੇ ਸਾਰੀਆਂ ਕੰਪਨੀਆਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਰਕੇ ਇਸ ਮੁਹਿੰਮ ਨਾਲ ਜੁੜਨ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਰੁਜ਼ਗਾਰ ਮੇਲਿਆਂ ਸਬੰਧੀ ਆਪਣਾ ਪ੍ਰੋਗਰਾਮ ਜਾਰੀ ਕਰਿਦਆਂ ਦੱਸਿਆ ਕਿ ਉਹ 21 ਅਗਸਤ ਤਰੀਕ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, 22 ਅਗਸਤ ਨੂੰ ਰਿਆਤ ਐਂਡ ਬਾਹਰਾ, 23 ਅਗਸਤ ਨੂੰ ਮਹਾਰਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਅਤੇ ਗੁਰੁ ਕਾਸ਼ੀ ਯੂਨੀਵਰਸਿਟੀ ਬਠਿੰਡਾ, 25 ਅਗਸਤ ਨੂੰ ਲੁਧਿਆਣਾ, 26 ਅਗਸਤ ਨੂੰ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਅਤੇ ਸਰਕਾਰੀ ਪੌਲੀਟੈਕਨੀਕ ਪਟਿਆਲਾ, 27 ਅਗਸਤ ਨੂੰ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ, ਫਗਵਾੜਾ, 28 ਅਗਸਤ ਨੂੰ ਅੰਮ੍ਰਿਤਸਰ, 29 ਅਗਸਤ ਨੂੰ ਫਿਰੋਜਪੁਰ ਅਤੇ 30 ਅਗਸਤ ਨੂੰ ਪੀ.ਟੀ.ਯੂ ਅਤੇ ਸੀ.ਟੀ.ਯੂ ਜਲੰਧਰ ਵਿਖੇ ਆਯਜਿਤ ਕੀਤੇ ਜਾ ਰਹੇ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨਗੇ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਸਾਹਿਬਾਨ ਵੀ ਵੱਖ ਵੱਖ ਥਾਵਾਂ ‘ਤੇ ਆਯੋਜਿਤ ਕੀਤੇ ਜਾਣ ਵਾਲੇ ਰੁਜ਼ਗਾਰ ਮੇਲਿਆਂ ਵਿਚ ਨਿੱਜੀ ਤੌਰ ‘ਤੇ ਸ਼ਿਰਕਤ ਕਰਨਗੇ।
ਇਸ ਮੌਕੇ ਸ੍ਰੀ ਜੀ. ਵਜਰਾਲਿੰਗਮ ਵਧੀਕ ਮੁੱਖ ਸਕੱਤਰ, ਸ੍ਰੀਮਤੀ ਭਾਵਨਾ ਗਰਗ ਸਕੱਤਰ ਤਕਨੀਕੀ ਸਿੱਖਿਆ, ਸ਼੍ਰੀ ਪ੍ਰਵੀਨ ਥਿੰਦ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿੱਖਲਾਈ ਵਿਭਾਗ, ਸ਼੍ਰੀ ਮੋਹਨਬੀਰ ਸਿੰਘ, ਅਡੀਸ਼ਨਲ ਡਾਇਰੈਕਟਰ, ਸ਼੍ਰੀਮਤੀ ਦਮਨਪ੍ਰੀਤ ਕੌਰ ਡੀ.ਡੀ.ਏ, ਅਤੇ ਸ਼੍ਰੀ ਨਰਿੰਦਰ ਪਾਲ ਸਿੰਘ ਲਾਂਬਾ, ਮੌਜੂਦ ਸਨ, ਇੰਨਾਂ ਤੋਂ ਇਲਾਵਾ ਸ. ਸਤਨਾਮ ਸਿੰਘ ਚਾਂਸਲਰ ਚੰਡੀਗੜ ਯੂਨੀਵਰਸਿਟੀ, ਘੜੂੰਆਂ, ਡਾ. ਬੀ.ਐਸ. ਧਾਲੀਵਾਲ ਚਾਂਸਲਰ ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਸ੍ਰੀ ਅਸ਼ੋਕ ਮਿੱਤਲ ਚਾਂਸਲਰ ਲਵਲੀ ਪ੍ਰੋਫੈਸ਼ਨਲ ਯੁਨੀਵਰਸਿਟੀ, ਫਗਵਾੜਾ, ਸ੍ਰੀਮਤੀ ਮਧੂ ਚਿਤਕਾਰਾ ਚਾਂਸਲਰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ, ਸ੍ਰੀ ਐਮ.ਪੀ. ਇਸ਼ਰ ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੀ ਮੀਟਿੰਗ ਵਿਚ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

by Navjot
October 3, 2026
0

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਆਮ ਆਦਮੀ...

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

by Navjot
October 3, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
3 hours ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 