ਲੁਧਿਆਣਾ ਦੇ ਜੀਟੀਵੀ ਨਗਰ ਦੇ ਘਰ ਵਿੱਚੋਂ ਮਿਲੀਆਂ ਸਕੂਲ ਪ੍ਰਿੰਸੀਪਲ ਅਤੇ ਉਸਦੀ ਪਤਨੀ ਦੀਆਂ ਲਾਸ਼ਾਂ
ਚੰਡੀਗੜ੍ਹ,25 ਮਈ(ਵਿਸ਼ਵ ਵਾਰਤਾ)-ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਸਥਿਤ ਜੀਟੀਵੀ ਨਗਰ ਦੇ ਇੱਕ ਘਰ ‘ਚੋਂ ਅੱਧਖੜ ਉਮਰ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉ






















