• Latest
  • Trending
ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

6 years ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

7 minutes ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

20 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

38 minutes ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

43 minutes ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

59 minutes ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 hour ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

1 hour ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

2 hours ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

11 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

11 hours ago
Hindi News
English News
Sunday, July 5, 2026
No Result
View All Result
33 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

September 8, 2020
in ਚੰਡੀਗੜ੍ਹ
ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

ਚੰਡੀਗੜ, 08 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਨੌਜਵਾਨਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖਾਸਤਾਂ ਮੰਗੀਆਂ ਗਈਆਂ ਹਨ। ਇਸ ਤਹਿਤ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-2021 ਲਈ ਸੂਬੇ ਦੇ ਸਿੱਖ, ਮੁਸਲਿਮ, ਬੋਧੀ, ਪਾਰਸੀ ਜੈਨ ਅਤੇ ਇਸਾਈ ਆਦਿ ਵਰਗਾਂ ਨਾਲ ਸਬੰਧਤ ਨੌਜਵਾਨ ਇਨਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਨਾਂ 100 ਫੀਸਦੀ ਕੇਂਦਰੀ ਪ੍ਰਾਯੋਜਿਤ ਸਕੀਮਾਂ ਲਈ ਨਵੇਂ ਬਿਨੈਕਾਰ, ਜੋ ਪਹਿਲੀ ਵਾਰ ਅਪਲਾਈ ਕਰਨਗੇ ਅਤੇ ਨਵੀਨੀਕਰਨ ਬਿਨੈਕਾਰ, ਜਿਨਾਂ ਨੇ ਸਾਲ 2019-2020 ਦੌਰਾਨ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ, 31 ਅਕਤੂਬਰ, 2020 ਤੱਕ ਆਨਲਾਈਨ ਦਰਖ਼ਾਸਤ ਦੇ ਸਕਦੇ ਹਨ।

ਬੁਲਾਰੇ ਅਨੁਸਾਰ ਦਰਖ਼ਾਸਤ ਦੇਣ ਵਾਲਾ ਬਿਨੈਕਾਰ ਘੱਟ ਗਿਣਤੀ ਭਾਈਚਾਰੇ (ਸਿੱਖ, ਮੁਸਲਿਮ, ਬੋਧੀ, ਪਾਰਸੀ ਜੈਨ ਅਤੇ ਇਸਾਈ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਕਾਲਰਸ਼ਿਪ ਲਈ ਉਹ ਵਿਦਿਆਰਥੀ ਹੀ ਅਪਲਾਈ ਕਰ ਸਕਦਾ ਹੈ, ਜੋ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ/ਸੰਸਥਾ, ਕਾਲਜ/ਸਕੂਲ ਵਿੱਚ ਪੜਦਾ ਹੋਵੇ। ਇਸ ਸਕੀਮ ਤਹਿਤ ਨਵੇਂ ਕੋਰਸ ’ਚ ਦਾਖਲ ਉਹ ਵਿਦਿਆਰਥੀ ਹੀ ਵਜ਼ੀਫਾ ਲੈਣ ਦਾ ਹੱਕਦਾਰ ਹੋਵੇਗਾ, ਜਿਸਨੇ ਪਿਛਲੀ ਪ੍ਰੀਖਿਆ ’ਚ ਘੱਟੋ-ਘੱਟ 50 ਫੀਸਦੀ ਅੰਕ ਹਾਸਲ ਕੀਤੇ ਹੋਣ।

ਬੁਲਾਰੇ ਅਨੁਸਾਰ ਸਕਾਲਰਸ਼ਿਪ ਲਈ ਯੋਗ ਵਿਦਿਆਰਥੀ www.scholarships.gov.in ’ਤੇ ਜਾਂ www.minorityaffairs.gov.in ਵੈਬਸਾਈਟ ਲਿੰਕ ’ਤੇ ਜਾਂ ਮੋਬਾਈਲ ’ਤੇ ਨੈਸ਼ਨਲ ਸਕਾਲਰਸ਼ਿਪ ਐਪ ਰਾਹੀਂ 31 ਅਕਤੂਬਰ ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀ ਪੋਰਟਲ ’ਤੇ ਉਹੀ ਬੈਂਕ ਖਾਤੇ ਦਾ ਵੇਰਵਾ ਦਰਜ ਕਰਨ ਜੋ ਚਾਲੂ ਹਾਲਤ ’ਚ ਹੋਵੇ ਤਾਂ ਜੋ ਸਕਾਲਰਸ਼ਿਪ ਦੇ ਭੁਗਤਾਨ ’ਚ ਕੋਈ ਦਿੱਕਤ ਨਾ ਆਵੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਹ ਯੂਨੀਵਰਸਿਟੀ/ਸੰਸਥਾ, ਕਾਲਜ/ਸਕੂਲ, ਜਿੱਥੇ ਘੱਟ ਗਿਣਤੀ ਵਿਦਿਆਰਥੀ ਪੜ ਰਹੇ ਨੇ, ਖੁਦ ਨੂੰ ਨੈਸ਼ਨਲ ਪੋਰਟਲ ’ਤੇ ਰਜਿਸਟਰ ਕਰਵਾਉਣ ਅਤੇ ਮੁਕੰਮਲ ਫਾਰਮ ਭਰਾ ਕੇ ਹੀ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ/ਜ਼ਿਲਾ ਸਿੱਖਿਆ ਅਫ਼ਸਰ ਕੋਲ ਜ਼ਮਾਂ ਕਰਵਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

by Ranjit Singh
July 5, 2026
0

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ - ਅੱਜ...

Most Popular

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

by Ranjit Singh
2 weeks ago
0

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਮੇਰਠ 'ਚ ਪਟਿਆਲਾ ਤੋਂ ਇੱਕ ਮਾਸੂਮ ਬੱਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 