• Latest
  • Trending
ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ

5 years ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

39 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

6 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ

February 7, 2022
in ਸਿਆਸੀ, ਖਬਰਾਂ, ਪੰਜਾਬ
ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਡਿਪਟੀ ਸੀਐਮ ਰੰਧਾਵਾ ਸਮੇਤ ਕਾਂਗਰਸ ਦੇ ਦਿੱਗਜ਼ ਆਗੂਆਂ ਨੇ ਚਰਨਜੀਤ ਚੰਨੀ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਲੋਕਾਂ ਨੇ ਲੱਡੂ ਵੰਡ ਕੇ,ਪਟਾਕੇ ਚਲਾ ਕੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ,6 ਫਰਵਰੀ(ਵਿਸ਼ਵ ਵਾਰਤਾ)  ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਲੁਧਿਆਣਾ ਵਿਖੇ ਵਰਚੂਅਲ ਰੈਲੀ ਰਾਂਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਲੈ ਕੇ ਆਮ ਵਰਕਰਾਂ ਤੱਕ ਨੇ ਭਰਵਾਂ ਸਵਾਗਤ ਕੀਤਾ ਹੈ। ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਗਾ-ਜਗਾ ਲੋਕਾਂ ਨੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ  ਆਪਣੀ ਖ਼ੁਸ਼ੀ ਨੂੰ ਜ਼ਾਹਰ ਕੀਤਾ। ਦੱਸ ਦਈਏ ਕਿ ਆਮ ਲੋਕਾਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਹਨਾਂ ਦੀ ਨੁਮਾਇੰਦਗੀ ਕਰਨ ਵਾਲੇ ਕਿਸੇ ਆਮ ਆਦਮੀ ਨੂੰ ਕਾਂਗਰਸ ਨੇ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ ਅਤੇ ਲੋਕਾਂ ਨੂੰ ਆਸ ਹੈ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਉਸੇ ਤਰ੍ਹਾਂ ਉਹ ਹੁਣ ਅਗਲੇ 5 ਸਾਲਾਂ ਵਿੱਚ ਕਰਨਗੇ।   ਇਸ ਦੇ ਨਾਲ ਹੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਵੀ ਮੁੱਖ ਮੰਤਰੀ ਚੰਨੀ ਨੂੰ ਸੀਐੱਮ ਚਿਹਰਾ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ। ਇਹਨਾਂ ਵਿੱਚ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਅਤੇ ਅਮਰਿੰਦਰ ਰਾਜਾ ਵੜਿੰਗ ਆਦਿ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਚਰਨਜੀਤ ਚੰਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇੱਥੇ ਦਸਣਯੋਗ ਹੈ, ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਸਮੁੱਚੇ ਪੰਜਾਬ ਵਿੱਚ ਸ਼ਕਤੀ ਐਪ ਰਾਹੀਂ ਇਕ ਸਰਵੇ ਕਰਵਾਇਆ ਗਿਆ ਸੀ। ਜਿਸ ਵਿੱਚ ਪੰਜਾਬ ਦੇ ਲੋਕਾਂ ਨੇ ਚੰਨੀ ਦੀ ਸਾਦਗੀ ਅਤੇ ਮਿਲਵਰਤਣ ਤੇ ਮੋਹਰ ਲਗਾਉਂਦੇ ਹੋਏ ਚੰਨੀ ਦੇ ਹੱਕ ਵਿੱਚ ਰਿਕਾਰਡ ਤੋੜ ਵੋਟਿੰਗ ਕੀਤੀ,ਕਿਉਂਕਿ 111 ਦਿਨ ਦੇ ਆਪਣੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਚੰਨੀ ਨੇ ਹਰ ਪੰਜਾਬੀ ਦੇ ਦਿਲ ਵਿਚ ਇਕ ਖਾਸ ਜਗ੍ਹਾ ਬਣਾ ਕੇ ਉਨ੍ਹਾਂ ਉਪਰ ਆਪਣੀ ਛਾਪ ਛੱਡੀ। 

ਪੰਜਾਬ ਨੂੰ ਖੁਸ਼ਹਾਲੀ ਅਤੇ ਵਿਕਾਸ ਦੀ ਰਾਹ ਤੇ ਲੈਕੇ ਜਾਉਣ ਵਾਲੇ ਸਾਡੇ ਸਾਰਥੀ ਸ. @CHARANJITCHANNI ਜੀ ਅਤੇ ਪੰਜਾਬ ਦੀ ਜਨਤਾ ਨੂੰ ਲੱਖ ਲੱਖ ਵਧਾਈਆਂ। ਜਨਤਾ ਨੇ ਉਹਨਾਂ ਨੂੰ ਮੁੱਖਮੰਤਰੀ ਦੇ ਚਿਹਰੇ ਵਜੋਂ ਚੁਣ ਕੇ ਜ਼ਾਹਿਰ ਕਰ ਦਿੱਤਾ ਹੈ ਕਿ 10 ਮਾਰਚ ਨੂੰ ਕਾਂਗਰਸ ਹੀ ਆਵੇਗੀ। @RahulGandhi @INCPunjab

— Sukhjinder Singh Randhawa (@Sukhjinder_INC) February 6, 2022

Heartiest Congratulations to S. @CHARANJITCHANNI on being announced as the CM face of @INCPunjab by Sh. @RahulGandhi ji. He will lead the people of Punjab to a happier and prosperous future. His hardwork and dedication for Punjab is unmatchable. pic.twitter.com/XP9ZIGcL4z

— Bharat Bhushan Ashu (@BB__Ashu) February 6, 2022

https://www.instagram.com/reel/CZoppKIjU_a/?utm_medium=copy_link

Koo App

CM. Punjab #ਮਿਸਨ2022 #RahulGandhi #SoniaGandhi #CharanjitSinghChanni #kcvenugopalmp #HarishChaudhary #suneljakhar #NavjotSinghSidhu #PunjabElections2022 #punjabcongressparty #HalkaMaur #mukulwasnik

View attached media content

– MLA. jagdav Singh kamalu (@jagdavSingh2649) 7 Feb 2022

Koo App

मैं श्री चरणजीत सिंह चन्नी जी को पंजाब में कांग्रेस का मुख्यमंत्री उम्मीदवार बनाए जाने पर हार्दिक बधाई एवं शुभकामनाएं देता हूं। पूरी प्रक्रिया अपनाकर निष्पक्ष तरीके से उनका चयन किया गया है। मुझे पूर्ण विश्वास है कि श्री चन्नी की अगुवाई में पार्टी पंजाब में श्रीमती सोनिया गांधी जी एवं श्री राहुल गांधी के विजन को लेकर एक ऐतिहासिक जीत दर्ज करेगी।

– Ashok Gehlot (@gehlotashok) 6 Feb 2022

Koo App

@charanjitschanni ਜੀ ਨੂੰ, ਸਮੁੱਚੇ ਪੰਜਾਬ ਨੂੰ, ਕਾਂਗਰਸ ਪਾਰਟੀ ਨੂੰ ਬਹੁਤ ਬਹੁਤ ਵਧਾਈਆਂ। ਯਕੀਨਨ ਸਾਡੇ ਪੰਜਾਬ’ਚ ੨੦੨੨ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਫ਼ਤਿਹ ਹੋਵੇਗੀ ਅਤੇ ਚੰਨੀ ਸਾਹਿਬ ਮੁੜ ਸਾਡੇ ਮੁੱਖ ਮੰਤਰੀ ਬਣਨਗੇ। ਸੱਚੇ ਪਾਤਸ਼ਾਹ ਮਿਹਰ ਕਰਨ 🙏🏻 #CharanjitSinghChanni #CMOfPunjab #congratulations

View attached media content

– Malvika Sood (@malvikasood) 6 Feb 2022

Tags: cmchannicmfacepunjab elections2022PUNJABCONGRESrahulgandhi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

Most Popular

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
3 weeks ago
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 