• Latest
  • Trending
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ

ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ

2 years ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

9 minutes ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

1 hour ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

2 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

3 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

3 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

3 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

3 hours ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

4 hours ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

4 hours ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

5 hours ago
Hindi News
English News
Tuesday, August 18, 2026
No Result
View All Result
26 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ

ਜਲੰਧਰ ਚ ਮੈਡੀਕਲ ਟੂਰਿਜਨ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਚਰਨਜੀਤ ਚੰਨੀ

May 19, 2024
in ਖਬਰਾਂ, ਪੰਜਾਬ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ

ਜਲੰਧਰ 19 ਮਈ( ਵਿਸ਼ਵ ਵਾਰਤਾ)-ਜਲੰਧਰ ਲੋਕ ਸਭਾ ਹਲਕੇ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੋਰਾਨ ਉਨਾਂ ਜਲੰਧਰ ਦੇ ਵਿਕਾਸ ਅਤੇ ਸਮੱਸਿਆਵਾ ਤੇ ਵਿਚਾਰਾਂ ਕੀਤੀਆਂ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉੱਨਾਂ ਦਾ ਰੋਟਰੀ ਕਲੱਬ ਨਾਲ ਬਹੁਤ ਪੁਰਾਣਾ ਰਿਸ਼ਤਾ ਹੈ ਤੇ ਉੱਨਾਂ ਦੇ ਪਰਿਵਾਰਿਕ ਮੈਂਬਰ ਵੀ ਰੋਟਰੀ ਪਰਿਵਾਰ ਦੇ ਮੈਂਬਰ ਹਨ।ਉੱਨਾਂ ਰੋਟਰੀ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੋਟਰੀ ਕਲੱਬ ਸਮਾਜ ਦੇ ਹਰ ਵਗਰ ਨਾਲ ਜੁੜਿਆ ਹੋਇਆ ਹੈ ਤੇ ਕਲੱਬ ਦੇ ਮੈਂਬਰ ਜ਼ਮੀਨੀ ਪੱਧਰ ਤੇ ਲੋਕਾ ਦੀ ਸਮੱਸਿਆਵਾਂ ਤੋਂ ਜ਼ਰੂਰਤਾਂ ਤੋ ਵਾਕਫ ਹਨ।ਉਨਾਂ ਕਲੱਬ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਦੀ ਤਰੱਕੀ ਦੇ ਵਿੱਚ ਉੱਨਾਂ ਦਾ ਸਾਥ ਦੇਣ ਤਾਂ ਜੋ ਇੱਥੋਂ ਦੀਆ ਸਮੱਸਿਆਵਾਂ ਦਾ ਹੱਲ ਕਰ ਇੱਥੇ ਲੋਕਾਂ ਨੂੰ

ਚੰਗੀਆਂ ਸਹੂਲਤਾਂ ਦਿੱਤੀਆਂ ਜਾ ਸਕਣ।ਇਸ ਦੋਰਾਨ ਉੱਨਾਂ ਕਿਹਾ ਕਿ ਜਲੰਧਰ ਦੇ ਵਿੱਚ ਮੈਡੀਕਲ ਟੂਰਿਜਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਵਿਦੇਸ਼ਾ ਤੋ ਲੋਕ ਇਲਾਜ ਕਰਵਾਉਣ ਲਈ ਜਲੰਧਰ ਨੂੰ ਤਰਜੀਹ ਦੇਣ।ਸ.ਚੰਨੀ ਨੇ ਕਿ ਜਲੰਧਰ ਵਿੱਚ ਮੈਡੀਕਲ ਟੂਰਿਜਮ ਨੂੰ ਉਤਸ਼ਾਹਿਤ ਕਰਨ ਦਾ ਹਰ ਵਗਰ ਨੂੰ ਫ਼ਾਇਦਾ ਮਿਲੇਗਾ ਤੇ ਆਮ ਲੋਕਾਂ ਲਈ ਰੋਜਗਾਰ ਦੇ ਸਾਧਨ ਵੀ ਵਧਣਗੇ।ਇਸ ਦੋਰਾਨ ਸਾਬਕਾ ਵਿਧਾਇਕ ਰਜਿੰਦਰ ਬੇਰੀ,ਸਾਬਕਾ ਕੋਸਲਰ ਜਸਲੀਨ ਕੋਰ ਸੇਠੀ,ਕਲੱਬ ਦੇ ਪ੍ਰਧਾਨ ਪੀ.ਐਸ ਬਿੰਦਰਾ,ਸਾਬਕਾ ਪ੍ਰਧਾਨ ਐਮ.ਐਸ ਪਨੇਸਰ,ਮਨਜੀਤ ਸਿੰਘ ਰੋਬਿਨ,ਏ.ਕੇ ਕੁੰਦਰਾ,ਕੁਲਦੀਪ ਸਿੰਘ,ਡਾ.ਐਸ.ਪੀ.ਐਸ ਗਰੋਵਰ ਸਮੇਤ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Tags: CongressEX CMjalandharLOK SABHA ELECTIONS 2024
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

by Jaspreet Kaur
August 18, 2026
0

"ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ"- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ - ਅੱਗੋਂ ਇਰਾਨ ਨੇ ਵੀ ਕੀਤਾ ਪਲਟਵਾਰ ਅਮਰੀਕਾ,...

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

Most Popular

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

by Ankit
2 weeks ago
0

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 