ਚਰਨਜੀਤ ਚੰਨੀ ਪਹੁੰਚੇ ਰਾਜ ਭਵਨ
ਥੋੜ੍ਹੀ ਦੇਰ ਵਿੱਚ ਸਹੁੰ ਚੁੱਕ ਸਮਾਗਮ
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ ਚਰਨਜੀਤ ਚੰਨੀ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਚਰਨਜੀਤ ਚੰਨੀ ਰਾਜ ਭਵਨ ਪਹੁੰਚ ਗਏ ਹਨ। ਉਹ ਥੋੜ੍ਹੀ ਦੇਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦ






















