ਅੰਮ੍ਰਿਤਸਰ, 28 ਦਸੰਬਰ – ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਰਹੇ ਚਰਨਜੀਤ ਸਿੰਘ ਚੱਢਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਸਖਤ ਨੋਟਿਸ ਲਿਆ ਹੈ| ਚਰਨਜੀਤ ਸਿੰਘ ਚੱਢਾ ਨੂੰ ਅਕਾਲ ਤਖਤ ਸਾਹਿਬ ਨੇ ਤਲਬ ਕੀਤਾ ਹੈ|
ਚਰਨਜੀਤ ਸਿੰਘ ਚੱਢਾ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਹੈ| ਚਰਨਜੀਤ ਸਿੰਘ ਚੱਢਾ ਨੂੰ ਸਾਰੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ|
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...