
ਅੰਮ੍ਰਿਤਸਰ, 28 ਦਸੰਬਰ – ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਰਹੇ ਚਰਨਜੀਤ ਸਿੰਘ ਚੱਢਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਸਖਤ ਨੋਟਿਸ ਲਿਆ ਹੈ| ਚਰਨਜੀਤ ਸਿੰਘ ਚੱਢਾ ਨੂੰ ਅਕਾਲ ਤਖਤ ਸਾਹਿਬ ਨੇ ਤਲਬ ਕੀਤਾ ਹੈ|
ਚਰਨਜੀਤ ਸਿੰਘ ਚੱਢਾ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਹੈ| ਚਰਨਜੀਤ ਸਿੰਘ ਚੱਢਾ ਨੂੰ ਸਾਰੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















