
ਨਵੀਂ ਦਿੱਲੀ, 2 ਦਸੰਬਰ : ਭਾਰਤ ਤੇ ਸ੍ਰੀਲੰਕਾ ਦਰਮਿਆਨ ਤੀਸਰੇ ਟੈਸਟ ਮੈਚ ਵਿਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ| ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕੀਤੀ| ਚਾਹ ਦੇ ਸਮੇਂ ਤੱਕ ਭਾਰਤ ਨੇ 2 ਵਿਕਟਾਂ ਦੇ ਨੁਕਸਾਨ ਉਤੇ 245 ਦੌੜਾਂ ਬਣਾ ਲਈਆਂ ਸਨ| ਮੁਰਲੀ ਵਿਜੇ ਨੇ ਜਿੱਥੇ 101 ਦੌੜਾਂ ਬਣਾ ਕੇ ਕ੍ਰੀਜ ਉਤੇ ਹਨ, ਉਥੇ ਵਿਰਾਟ ਕੋਹਲੀ 94 ਦੌੜਾਂ ਬਣਾ ਕੇ ਕ੍ਰੀਜ ਉਤੇ ਸਨ| ਵਿਰਾਟ ਕੋਹਲੀ ਨੇ ਟੈਸਟ ਮੈਚਾਂ ਵਿਚ 500 ਦੌੜਾਂ ਵੀ ਪੂਰੀਆਂ ਕਰ ਲਈਆਂ|
ਇਸ ਤੋਂ ਪਹਿਲਾਂ ਸ਼ਿਖਰ ਧਵਨ ਅਤੇ ਚੇਤੇਸ਼ਵਰ ਪੁਜਾਰਾ 23-23 ਦੌੜਾਂ ਬਣਾ ਕੇ ਆਊਟ ਹੋਏ|
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ 'ਚ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਭਾਰਤ ਦੀ...























