ਅੰਮ੍ਰਿਤਸਰ, 22 ਸਤੰਬਰ : ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਡਾ. ਸੰਤੋਖ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਆਪਣਾ ਅਸਤੀਫਾ ਕੱਲ੍ਹ ਅੰਮ੍ਰਿਤਸਰ ਅਦਾਲਤ ਵਲੋਂ ਧੋਖਾ ਧਡ਼ੀ ਦੇ ਮਾਮਲੇ ‘ਚ 5 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਿੱਤਾ ਹੈ।
ਦੱਸਣਯੋਗ ਹੈ ਕਿ ਡਾ.ਸੰਤੋਖ ਸਿੰਘ ਨੂੰ ਚਰਨਜੀਤ ਚੱਢਾ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ।
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ 'ਚ ਲੋਕ ਹੱਕਾਂ ਦੀ ਲਹਿਰ ਦੇ ਕਾਫਲੇ ਤੇ ਸਾਹਿਤਕਾਰ ਜੁੜ...