ਚੀਫ ਖਾਲਸਾ ਦੀਵਾਨ ਨੂੰ ਮਿਲਿਆ ਨਵਾਂ ਪ੍ਰਧਾਨ
ਚੰਡੀਗੜ੍ਹ,15 ਮਾਰਚ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਅੱਜ ਸਰਬਸੰਮਤੀ ਨਾਲ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਡਾ.ਨਿੱਝਰ ਤੋਂ ਪਹਿਲਾਂ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ ਹੋ ਗਿਆ ਸੀ।























