
ਚੰਡੀਗੜ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਐਸ.ਜੇ. ਵਜੀਫਦਾਰ ਨੇ ਅੱਜ ਇੱਥੇ ਕਰੈੱਚ ਦੀ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਕਰੈੱਚ ਦੀ ਇਮਾਰਤ ਦੀ ਉਸਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੰਪਲੈਕਸ ਵਿਚ ਹੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੌਕੇ ‘ਤੇ ਜਸਟਿਸ ਸੁਰਿਆ ਕਾਂਤ, ਚੇਅਰਮੈਨ, ਬਿਲਡਿੰਗ ਕਮੇਟੀ ( ਹਾਈ ਕੋਰਟ) ਅਤੇ ਹੋਰ ਜਸਟਿਸ ਵੀ ਹਾਜਰ ਸਨ।
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...




















