• Latest
  • Trending
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

10 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

24 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

40 minutes ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

1 hour ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Saturday, November 7, 2026
No Result
View All Result
27 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

June 12, 2024
in ਪੰਜਾਬ

ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ

ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ।

ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
November 7, 2026
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 